Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ : ਸੇਖ ਹਸੀਨਾ ਤੇ ਸਾਬਕਾ ਗ੍ਰਹਿ ਮੰਤਰੀ ਨੂੰ ਸੁਣਾਈ ਮੌਤ ਦੀ ਸਜਾ

ਬੰਗਲਾਦੇਸ਼ : ਸੇਖ ਹਸੀਨਾ ਤੇ ਸਾਬਕਾ ਗ੍ਰਹਿ ਮੰਤਰੀ ਨੂੰ ਸੁਣਾਈ ਮੌਤ ਦੀ ਸਜਾ

ਦਿਲੀ, 17 ਨਵੰਬਰ 2025 : ਬੰਗਲਾਦੇਸ਼ ਵਿੱਚ ਬਣੇ ਇੱਕ ਵਿਸ਼ੇਸ਼ ਨਿਆਂ ਪੈਨਲ ਨੇ ਪੁਰਾਣੀ ਹਕੂਮਤ ਦੀ ਮੁਖੀ ਰਹੀ ਸ਼ੇਖ ਹਸੀਨਾ (78) ਅਤੇ ਸਾਬਕਾ ਗ੍ਰਹਿ ਮੰਤਰੀ ਅਸਦੁ ਉਜ ਜ਼ਮਾਨ ਖਾਨ ਕਾਮਲ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਘੋਸ਼ਣਾ ਕੀਤੀ ਹੈ।

ਦਸ ਦਈਏ ਕਿ ਪਿਛਲੇ ਸਾਲ ਵਿਦਿਆਰਥੀਆਂ ਦੀ ਅਗਵਾਈ ਵਾਲੇ ਵਿਰੋਧ ਨੇ ਦੇਸ਼ ਵਿੱਚ ਵੱਡਾ ਤਣਾਅ ਪੈਦਾ ਕਰ ਦਿੱਤਾ ਸੀ ਅਤੇ ਸਰਕਾਰ ‘ਤੇ ਸਖ਼ਤ ਕਾਰਵਾਈਆਂ ਕਰਨ ਦੇ ਦੋਸ਼ ਲੱਗੇ ਸਨ, ਜਿਸਤੋ ਬਾਅਦ ਅੰਦੋਲਨ ਹੋਇਆ ਸੀ ਅਤੇ ਉਸਤੋ ਬਾਅਦ ਸਰਕਾਰ ਡਿਗਣ ਨਾਲ ਸੇਖ ਹਸੀਨਾ ਨੂੰ ਦੇਸ ਛੱਡਣਾ ਪਿਆ ਸੀ।

ਉਸਦੀ ਗੈਰਹਾਜ਼ਰੀ ਵਿੱਚ ਚੱਲੇ ਮਾਮਲੇ ਵਿੱਚ ਟ੍ਰਿਬਿਊਨਲ ਨੇ ਉਸ ‘ਤੇ ਮਨੁੱਖੀ ਅਧਿਕਾਰਾਂ ਨੂੰ ਤੋੜਨ ਦੇ ਆਰੋਪ ਮਨਜ਼ੂਰ ਕੀਤੇ।
ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਹਸੀਨਾ ਨੇ ਕਿਹਾ ਕਿ ਜੋ ਨਿਆਂ ਪੈਨਲ ਇਹ ਸਜ਼ਾ ਸੁਣਾ ਰਿਹਾ ਹੈ, ਉਹ ਨਾ ਤਾਂ ਚੁਣੀ ਗਈ ਹਕੂਮਤ ਦੇ ਅਧੀਨ ਹੈ, ਨਾ ਹੀ ਲੋਕਤੰਤਰਿਕ ਅਧਿਕਾਰਾਂ ਨਾਲ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਪੂਰਾ ਪ੍ਰਕਿਰਿਆ ਮੂਲ ਤੌਰ ‘ਤੇ ਰਾਜਨੀਤਿਕ ਮਕਸਦਾਂ ਲਈ ਤਿਆਰ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top