Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:52 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੀ ਅਧਿਕਾਰ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੀ ਅਧਿਕਾਰ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ, 18 ਨਵੰਬਰ : ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਪੂਰਾ ਹੱਕ ਕੇਵਲ ਪੰਜਾਬ ਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਰਮਚਾਰੀਆਂ ਦਾ ਭਰਤੀ ਅਨੁਪਾਤ 60:40 ਹੀ ਰਹਿਣਾ ਚਾਹੀਦਾ ਹੈ, ਜਿਵੇਂ ਪਿਛਲੇ ਪ੍ਰਬੰਧਾਂ ਵਿੱਚ ਸੁਨਿਸ਼ਚਿਤ ਕੀਤਾ ਗਿਆ ਸੀ। ਇਨਾ ਵਿਚਾਰਾਂ ਦਾ ਪ੍ਰਗਟਾਵਾ ਮੁਖ ਮੰਤਰੀ ਭਗਵੰਤ ਮਾਨ ਨੇ ਫਰੀਦਾਬਾਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਹੋਈ 32ਵੀਂ ਉੱਤਰੀ ਜੋਨਲ ਕੌਂਸਲ ਬੈਠਕ ਦੌਰਾਨ ਰਾਜ ਨਾਲ ਜੁੜੇ ਮਹੱਤਵਪੂਰਨ ਮਸਲੇ ਦ੍ਰਿੜਤਾ ਨਾਲ ਚੁਕਦਿਆਂ ਕੀਤਾ।

ਮੁਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਪੂਰਾ ਹੱਕ ਕੇਵਲ ਪੰਜਾਬ ਦਾ ਹੈ। ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ 1970 ਦੇ ਸਮਝੌਤੇ ਵਿੱਚ ਸਾਫ਼ ਲਿਖਿਆ ਗਿਆ ਸੀ ਕਿ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ।

ਇਸਦੇ ਨਾਲ 24 ਜੁਲਾਈ 1985 ਦੇ ਰਾਜੀਵ-ਲੌਂਗੋਵਾਲ ਸਮਝੌਤੇ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਚੰਡੀਗੜ੍ਹ ਪੰਜਾਬ ਨੂੰ ਸੌਂਪਿਆ ਜਾਵੇਗਾ। ਮਾਨ ਨੇ ਕਿਹਾ ਕਿ ਬਾਵਜੂਦ ਇਸਦੇ, ਚੰਡੀਗੜ੍ਹ ਅੱਜ ਵੀ ਪੰਜਾਬ ਨੂੰ ਨਹੀਂ ਮਿਲਿਆ ਅਤੇ ਸੂਬੇ ਦੇ ਅਧਿਕਾਰ ਲਗਾਤਾਰ ਘਟਾਏ ਜਾ ਰਹੇ ਹਨ।

Advertisement
Advertisement
Advertisement
Advertisement
Scroll to Top