Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਸੇਖ ਹਸੀਨਾ ਨੂੰ ਸੁਰਖਿਆ ਦੇਣ ਲਈ ਪੁੱਤਰ ਨੇ ਕੀਤਾ ਵਿਸ਼ੇਸ਼ ਧੰਨਵਾਦ

ਸੇਖ ਹਸੀਨਾ ਨੂੰ ਸੁਰਖਿਆ ਦੇਣ ਲਈ ਪੁੱਤਰ ਨੇ ਕੀਤਾ ਵਿਸ਼ੇਸ਼ ਧੰਨਵਾਦ

ਨਵੀਂ ਦਿੱਲੀ, 19 ਨਵੰਬਰ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਸੰਬੰਧੀ ਢਾਕਾ ਦੀ ਮੰਗ ‘ਤੇ ਉਨ੍ਹਾਂ ਦੇ ਪੁੱਤਰ ਸਾਜਿਬ ਵਾਜ਼ੇਦ ਜੌਏ ਨੇ ਕੜੀ ਨਾਰਾਜ਼ਗੀ ਜਤਾਈ ਹੈ। ਇਸ ਦੌਰਾਨ ਜੌਏ ਨੇ ਅਗਸਤ 2024 ਵਿੱਚ ਮਾਂ ਦੇ ਭਾਰਤ ਆਉਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਦਾ ਦਾਅਵਾ ਹੈ ਕਿ ਅਤਿਵਾਦੀ ਗਰੁੱਪ ਹਸੀਨਾ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਸਨ।

ਉਨ੍ਹਾਂ ਨੇ ਆਪਣੀ ਮਾਤਾ ਖ਼ਿਲਾਫ਼ ਚੱਲ ਰਹੀਆਂ ਕਾਨੂੰਨੀ ਕਾਰਵਾਈਆਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗੈਰਕਾਨੂੰਨੀ ਕਹਿੰਦੇ ਹੋਏ ਭਾਰਤ ਨੂੰ ਸਰਹੱਦ ਪਾਰੋਂ ਵਧ ਰਹੇ ਅਤਿਵਾਦੀ ਤੱਤਾਂ ਦੇ ਖਤਰੇ ਬਾਰੇ ਚੇਤਾਇਆ ਹੈ।

ਹਵਾਲਗੀ ਦੀ ਮੰਗ ਨੂੰ ਨਾਜਾਇਜ਼ ਕਰਾਰ ਦਿੰਦੇ ਹੋਏ ਜੌਏ ਨੇ ਦੋਸ਼ ਲਾਇਆ ਕਿ ਹਸੀਨਾ ਵਿਰੁੱਧ ਹੋ ਰਹੀ ਕਾਨੂੰਨੀ ਕਾਰਵਾਈ ਵਿੱਚ ਨਿਆਂ ਦੇ ਮੁੱਢਲੇ ਮਾਪਦੰਡਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਉਨਾ ਕਿਹਾ ਕਿ ਇਹ ਸਰਾਸਰ ਧਕੇਸ਼ਾਹੀ ਕੀਤੀ ਜਾ ਰਹੀ ਹੈ।

Scroll to Top