Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:29 pm

+91 90915 01313 , +91 90916 01313

punjabbanni@gmail.com
punjabbani@yahoo.com

ਫਰੈਂਡਸ਼ਿਪ ਅਤੇ ਡਮੋਕਰੇਟਿਵ ਗਰੁੱਪ ਦੇ ਉਮੀਦਵਾਰਾਂ ਨੂੰ ਸਮਰਥਨ ਦਾ ਕੀਤਾ ਐਲਾਨ 

ਫਰੈਂਡਸ਼ਿਪ ਅਤੇ ਡਮੋਕਰੇਟਿਵ ਗਰੁੱਪ ਦੇ ਉਮੀਦਵਾਰਾਂ ਨੂੰ ਸਮਰਥਨ ਦਾ ਕੀਤਾ ਐਲਾਨ 

ਪਟਿਆਲਾ, 13 ਦਸੰਬਰ : ਆਗਾਮੀ ਜਿਮਖਾਨਾ ਕਲੱਬ ਚੋਣਾਂ ਦੇ ਸੰਬੰਧ ਵਿੱਚ ਅੱਜ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਵਲੋਂ ਡਾ. ਹਰਸਿਮਰਨ ਸਿੰਘ ਤੁਲੀ, ਹਰਪ੍ਰੀਤ ਸਿੰਘ ਸੰਧੂ ਗਰੁੱਪ ਦੇ ਮੈਂਬਰਾਂ ਨੇ ਪੁੱਡਾ ਇਨਕਲੇਵ ਵਿਖੇ ਪਹੁੰਚ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗੀਆਂ। ਇਸ ਮੌਕੇ 60 ਤੋਂ ਵੱਧ ਇਕੱਠੇ ਹੋਏ ਪੁੱਡਾ ਇਨਕਲੇਵ ਵਾਸੀਆਂ ਨੇ ਸਮਰਥਨ ਦਾ ਐਲਾਨ ਕਰਦੇ ਹੋਏ ਆਏ ਹੋਏ ਕਲੱਬ ਉਮੀਦਵਾਰਾਂ ਨੂੰ ਯਕੀਨ ਦਵਾਇਆ ਕਿ ਅਗਾਮੀ 20 ਦਸੰਬਰ ਨੂੰ ਉਹਨਾਂ ਦੀ ਇੱਕ ਇੱਕ ਵੋਟ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਭੁਗਤੇਗੀ।

ਇਸ ਮੌਕੇ ਡਾ. ਤੁੱਲੀ, ਸੰਧੂ ਅਤੇ ਕੇ.ਕੇ ਪੈਂਥੇ ਨੇ ਬੋਲਦਿਆਂ ਕਿਹਾ ਕਿ ਉਹਨਾਂ ਦਾ ਮੁੱਖ ਮਕਸਦ ਕਲੱਬ ਦੀ ਬੇਹਤਰੀ ਲਈ ਕੰਮ ਕਰਨਾ ਅਤੇ ਮੈਂਬਰਾਂ ਨੂੰ ਵਧੀਆ ਸੁਵਿਧਾਵਾਂ ਪ੍ਰਧਾਨ ਕਰਨਾ ਹੈ। ਜਿਸ ਲਈ ਉਹਨਾਂ ਦੀ ਸਮੁੱਚੀ ਟੀਮ ਸਦਾ ਹੀ ਵਚਨਬੱਧ ਰਹੇਗੀ। ਇਸ ਮੌਕੇ ਰੋਹਿਤ ਗੁਪਤਾ, ਮੋਹਿਤ ਢੋਡੀ, ਪਵਨ ਨਾਗਰਥ, ਰਾਹੁਲ ਮਹਿਤਾ, ਆਸ਼ੀਸ਼ ਜੈਨ, ਅਸੀਮ ਜੈਨ, ਐਡ.ਗੁਰਮੀਤ ਸਿੰਘ, ਇੰਜੀ. ਵਿਸ਼ਾਲ ਸਿੰਗਲਾ, ਸਾਹਿਲ ਖੰਨਾ ਤੋਂ ਇਲਾਵਾ ਗੁਰਦੇਵ ਸਿੰਘ ਧਾਲੀਵਾਲ, ਪ੍ਰਿਤਪਾਲ ਸਿੰਘ ਥਿੰਦ,

ਦਲਬੀਰ ਸਿੰਘ ਗਰੇਵਾਲ, ਅਸ਼ੌਕ ਰੋਣੀ, ਸਤਵਿੰਦਰ ਸਿੰਘ ਸੈਣੀ, ਇੰਦਰਜੀਤ ਸਿੰਘ ਗਿੱਲ, ਸੰਜੀਵ ਮਲਹੋਤਰਾ, ਰਾਮ ਪ੍ਰਕਾਸ਼ ਪੱਪਾ, ਪੰਕਜ ਸਚਦੇਵਾ, ਸੋਹਨ ਸਿੰਘ, ਡਾ.ਸ਼ਾਮ ਸੁੰਦਰ, ਵੀਨਸ ਜਿੰਦਲ, ਸਵਤੰਤਰ ਬਾਂਸਲ, ਬਿਕਰਮਜੀਤ ਸਿੰਘ ਭੁੱਲਰ, ਸਿਕੰਦਵੀਰ ਜਿੰਦਲ, ਡਾ.ਅੰਸ਼ੁਮਨ ਖਰਬੰਦਾ, ਦਿਨੇਸ਼ ਸਿੰਗਲਾ, ਪ੍ਰਵੇਸ਼ ਬਾਂਸਲ, ਡਾ.ਅਮਰਜੀਤ ਗਰੋਵਰ, ਵਰੁਨ ਸਿੰਗਲਾ, ਅਜੇ ਗੋਇਲ, ਤਨਦੀਪ ਚੰਨੀ, ਅੰਕੁਰ ਬਾਂਸਲ ਗੁਰਵਿੰਦਰ ਬਤਰਾ, ਖਜਾਨ ਗੋਇਲ, ਕੇ.ਪੀ.ਐਸ ਉਬਰਾਏ, ਅਰਸ਼ਦੀਪ ਚੰਨੀ, ਬਿਕਰਮ ਸ਼ਰਮਾ, ਨਰਾਇਣ ਦਾਸ, ਲਲਿਤ ਰਾਣਾ, ਜਤਿੰਦਰ ਨਰੂਲਾ ਆਦਿ ਹਾਜਰ ਸਨ।

Advertisement
Advertisement
Advertisement
Advertisement
Scroll to Top