Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:14 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਨੇ 26ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਨੇ 26ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਪਟਿਆਲਾ 8 ਦਸੰਬਰ : ਲੋਕ ਸਭਾ ਇੰਚਾਰਜ ਪਟਿਆਲਾ ਤੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਪਟਿਆਲਾ ਅਤੇ ਸਮੂਹ ਭਾਟ ਸਿੱਖ ਸੰਗਤ ਦੀਆਂ 17 ਪੰਚਾਇਤਾਂ ਵੱਲੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਤੇ 26ਵੇਂ ਮਹਾਨ ਕੀਰਤਨ ਦਰਬਾਰ ਵਿੱਚ ਸਾਮਿਲ ਹੋ ਕੇ ਹਾਜਰੀ ਭਾਰੀ ਅਤੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਅਸੀਰਵਾਦ ਪ੍ਰਾਪਤ ਕੀਤਾ ।

ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਅਤੇ ਗੁਰੂ ਨਾਨਕ ਨਿਸ਼ਕਾਮ ਸੇਵਾ ਸੁਸਾਇਟੀ ਨੇ ਬਲਜਿੰਦਰ ਢਿੱਲੋਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ,ਉਹਨਾ ਵੱਲੋ ਕਰਵਾਏ ਗਏ ਪ੍ਰੋਗ੍ਰਾਮ ਦਾ ਆਨੰਦ ਮਾਣਿਆ ਅਤੇ ਇਸ ਧਾਰਮਿਕ ਸਮਾਗਮ ਦੀ ਪ੍ਰਸੰਸਾ ਕੀਤੀ l ਇਸ ਮੋਕੇ ਢਿੱਲੋਂ ਨੇ ਦਸਿਆ ਕਿ ਸ਼੍ਰੀ ਗੁਰੂ ਰਾਮ ਦਾਸ ਜੀ ਨੇ ਅਮ੍ਰਿਤਸਰ ਸ਼ਹਿਰ ਦੀ ਸਥਾਪਨਾ ਕੀਤੀ ਅਤੇ ਹਰਮੰਦਰ ਸਹਿਬ ਅਤੇ ਸਰੋਵਰ ਦੀ ਨੀਹ ਰਖਾਈ ਜੋ ਕਿ ਹਰਮੰਦਰ ਸਾਹਿਬ ਸਿਖ ਧਰਮ ਦਾ ਪ੍ਰਮੁਖ ਕੇਂਦਰ ਹੈ ।

ਇਸ ਮੋਕੇ ਲੋਕ ਸਭਾ ਟੀਮ ਮੈਬਰ ,ਰਾਜ ਕੁਮਾਰ ਮਿਠਾਰੀਆ ਲੋਕ ਸਭਾ ਆਫਿਸ ਇੰਚਾਰਜ ਪਟਿਆਲਾ,ਗ਼ਜਨ ਸਿੰਘ ਜਿਲਾ ਮੀਡੀਆਂ ਸਕੱਤਰ ਪਟਿਆਲਾ,ਲਖਵਿੰਦਰ ਸਿੰਘ ਢਿੱਲੋਂ,ਗੁਰਨਾਮ ਸਿੰਘ,ਹਰਜੀਤ ਸਿੰਘ ਸਿਓਣਾ ,ਮਨਦੀਪ ਜੋਲਾ ,ਓਮ ਓਮ ਪ੍ਰਕਾਸ,ਮੀਡੀਆ ਸਲਾਹਕਾਰ ਰਜਿੰਦਰ ਸ਼ਿੰਘ ਕੋਹਲੀ ਆਦਿ ਮੋਜੂਦ ਸਨ।

Advertisement
Advertisement
Advertisement
Advertisement
Scroll to Top