Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 4:15 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਕੈਬਨਿਟ ਵੱਲੋਂ ਕੇਰਲਾ ਦਾ ਨਾਮ ‘ਕੇਰਲਮ’ ਕਰਨ ਨੂੰ ਹਰੀ ਝੰਡੀ

ਕੇਂਦਰੀ ਕੈਬਨਿਟ ਵੱਲੋਂ ਕੇਰਲਾ ਦਾ ਨਾਮ ‘ਕੇਰਲਮ’ ਕਰਨ ਨੂੰ ਹਰੀ ਝੰਡੀ

ਨਵੀਂ ਦਿੱਲੀ, 25 ਫਰਵਰੀ : ਕੇਦਰੀ ਕੈਬਨਿਟ ਵਲੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਰਲਾ ਸਰਕਾਰ ਦੀ ਤਜਵੀਜ ਨੂੰ ਮੰਜੂਰੀ ਦਿੰਦਿਆਂ ਕੇਰਲਾ ਦਾ ਨਾਮ ਬਦਲ ਕੇ ਕੇਰਲਮ ਰੱਖਣ ਨੂੰ ਮੰਜੂਰੀ ਦੇ ਦਿੱਤੀ ਗਈ ਹੈ, ਜਿਸ ਕਾਰਨ ਲੋਕਾਂ ਅੰਦਰ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।

ਜਾਣਕਾਰੀ ਦੇ ਅਨੁਸਾਰ ਕੈਬਨਿਟ ਦੀ ਮੰਜ਼ੂਰੀ ਤੋਂ ਬਾਅਦ ‘ਕੇਰਲਾ (ਨਾਮ ਤਬਦੀਲੀ) ਬਿੱਲ-2026’ ਹੁਣ President of India ਰਾਹੀਂ ਕੇਰਲਾ ਵਿਧਾਨ ਸਭਾ ਨੂੰ ਭੇਜਿਆ ਜਾਵੇਗਾ, ਜਿੱਥੇ ਸੰਵਿਧਾਨ ਦੀ ਧਾਰਾ 3 ਅਧੀਨ ਅਸੈਂਬਲੀ ਆਪਣੇ ਵਿਚਾਰ ਪ੍ਰਗਟ ਕਰੇਗੀ।

ਯਾਦ ਰਹੇ ਕਿ ਕੇਰਲਾ ਵਿਧਾਨ ਸਭਾ ਵੱਲੋਂ ਇਹ ਮਤਾ 24 ਜੂਨ 2024 ਨੂੰ ਪਾਸ ਕੀਤਾ ਗਿਆ ਸੀ। ਕੇਂਦਰ ਦਾ ਇਹ ਫ਼ੈਸਲਾ ਸੂਬੇ ਵਿੱਚ ਅਗਾਮੀ ਅਸੈਂਬਲੀ ਚੋਣਾਂ ਤੋਂ ਠੀਕ ਪਹਿਲਾਂ ਆਇਆ ਹੈ, ਜਿਸ ਕਰਕੇ ਇਸ ਦੀ ਰਾਜਨੀਤਿਕ ਅਹਿਮੀਅਤ ’ਤੇ ਵੀ ਚਰਚਾ ਜ਼ੋਰਾਂ ’ਤੇ ਹੈ। 140 ਮੈਂਬਰੀ ਮੌਜੂਦਾ ਵਿਧਾਨ ਸਭਾ ਦੀ ਮਿਆਦ 23 ਮਈ ਨੂੰ ਪੂਰੀ ਹੋ ਰਹੀ ਹੈ ਅਤੇ ਚੋਣਾਂ ਅਪਰੈਲ ਵਿੱਚ ਹੋਣ ਦੀ ਸੰਭਾਵਨਾ ਹੈ।

Scroll to Top