Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:39 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿੱਚ ਕਰਨ ਔਜਲਾ ਦਾ ਮੇਗਾ ਕਨਸਰਟ ਅੱਜ, ਸੁਰੱਖਿਆ ਤੇ ਸਫ਼ਾਈ ਪ੍ਰਬੰਧਾਂ ਲਈ ਐਮਸੀਡੀ ਦਾ ਨੋਟਿਸ

ਦਿੱਲੀ ਵਿੱਚ ਕਰਨ ਔਜਲਾ ਦਾ ਮੇਗਾ ਕਨਸਰਟ ਅੱਜ, ਸੁਰੱਖਿਆ ਤੇ ਸਫ਼ਾਈ ਪ੍ਰਬੰਧਾਂ ਲਈ ਐਮਸੀਡੀ ਦਾ ਨੋਟਿਸ

ਨਵੀਂ ਦਿੱਲੀ, 27 ਫਰਵਰੀ : ਮਸਹੂਰ ਪੰਜਾਬੀ ਗਾਇਕ ਕਰਨ ਔਜਲਾ ਅੱਜ ਸ਼ਾਮ ਛੇ ਵਜੇ ਦਿਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਆਪਣਾ ਭਵਿਆ ਸੰਗੀਤ ਸਮਾਰੋਹ ਪੇਸ਼ ਕਰਨ ਜਾ ਰਹੇ ਹਨ, ਜਿਸਨੂੰ ਲੈ ਕੇ ਉਥੋ ਦੇ ਲੋਕਾਂ ਅੰਦਰ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।
ਜਾਣਕਾਰੀ ਦੇ ਅਨੁਸਾਰ ਕਰਨ ਔਜਲਾ ਦਾ ਇਹ ਪ੍ਰੋਗਰਾਮ “ਪੀ-ਪੌਪ ਕਲਚਰ ਇੰਡੀਆ ਟੂਰ 2026” ਦੇ ਤਹਿਤ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸਨੂੰ ਲੈ ਕੇ ਰਾਜਧਾਨੀ ਵਿੱਚ ਨੌਜਵਾਨਾਂ ਵਿਚ ਖਾਸ ਉਤਸ਼ਾਹ ਦੇਖਿਆ ਜਾ ਰਿਹਾ ਹੈ।

ਇਸ ਵੱਡੇ ਸਮਾਗਮ ਦੇ ਮੱਦੇਨਜ਼ਰ ਮਿਊਸਪਲ ਕਾਰਪੋਰੇਸ਼ਨ ਦੇ ਸਿਹਤ ਵਿਭਾਗ ਨੇ ਆਯੋਜਕਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਕਈ ਹਦਾਇਤਾਂ ਦਿੱਤੀਆਂ ਹਨ। ਨੋਟਿਸ ਵਿੱਚ ਅਸਥਾਈ ਸ਼ੌਚਾਲਿਆਂ ਦੀ ਯਥੋਚਿਤ ਵਿਵਸਥਾ, ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਪਾਲਣਾ, ਐਮਰਜੈਂਸੀ ਨਿਕਾਸ ਮਾਰਗਾਂ ਦੀ ਉਪਲਬਧਤਾ ਅਤੇ ਜਨਤਕ ਸੁਰੱਖਿਆ ਸੰਬੰਧੀ ਸਪਸ਼ਟ ਸੰਕੇਤ ਲਗਾਉਣ ਦੇ ਨਿਰਦੇਸ਼ ਸ਼ਾਮਲ ਹਨ।
ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਕਨਸਰਟ ਵਿੱਚ ਲਗਭਗ 50 ਹਜ਼ਾਰ ਤੋਂ ਵੱਧ ਦਰਸ਼ਕ ਸ਼ਾਮਲ ਹੋ ਸਕਦੇ ਹਨ। ਇੰਨੀ ਵੱਡੀ ਭੀੜ ਨੂੰ ਸੰਭਾਲਣਾ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਲਈ ਚੁਣੌਤੀਪੂਰਨ ਰਹੇਗਾ।

Advertisement
Advertisement
Advertisement
Advertisement
Scroll to Top