Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 3:10 pm

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨ ਵਿਰੁੱਧ ਅਮਰੀਕਾ ਦੀ ਸਿੱਧੀ ਸੈਨਿਕ ਕਾਰਵਾਈ ਸ਼ੁਰੂ

ਇਰਾਨ ਵਿਰੁੱਧ ਅਮਰੀਕਾ ਦੀ ਸਿੱਧੀ ਸੈਨਿਕ ਕਾਰਵਾਈ ਸ਼ੁਰੂ

ਵਾਸ਼ਿੰਗਟਨ, 27 ਫਰਵਰੀ : ਪਿਛਲੇ ਕਾਫੀ ਸਮੇ ਤੋ ਅਮਰੀਕਾ ਤੇੇ ਇਰਾਨ ਵਿਚਾਲੇ ਭਖਦੇ ਆ ਰਹੇ ਮਾਹੌਲ ਨੇ ਅੱਜ ਨਵਾਂ ਮੋਡ ਲੈ ਲਿਆ ਹੈ, ਜਿਸ ਕਾਰਨ ਅਮਰੀਕਾ ਤੇ ਇਰਾਨ ਵਿਚਾਲੇ ਸਿਧੀ ਸੈਨਿਕ ਕਾਰਵਾਈ ਸੁਰੂ ਹੋ ਗਈ ਹੈ। ਜਿਕਰਯੋਗ ਹੈ ‌ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਨੇ ਇਰਾਨ ਖ਼ਿਲਾਫ਼ ਵੱਡੇ ਪੱਧਰ ਦੀ ਸੈਨਿਕ ਕਾਰਵਾਈ ਦੀ ਸ਼ੁਰੂਆਤ ਕਰ ਦਿੱਤੀ ਹੈ। ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਜਦੋਂ ਇਸਰਾਈਲ ਵੱਲੋਂ ਇਰਾਨੀ ਠਿਕਾਣਿਆਂ ’ਤੇ ਹਵਾਈ ਹਮਲੇ ਕੀਤੇ ਜਾਣ ਦੀਆਂ ਖ਼ਬਰਾਂ ਆਈਆਂ।

ਟਰੰਪ ਦੇ ਇਸ ਐਲਾਨ ਨੂੰ ਅਮਰੀਕੀ ਫੌਜ ਦੀ ਇਰਾਨ ਵਿਰੁੱਧ ਸਿੱਧੀ ਦਖ਼ਲਅੰਦਾਜ਼ੀ ਵਜੋਂ ਦੇਖਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅਮਰੀਕਾ ਅਤੇ ਇਜ਼ਰਾਈਲ ਨੇ ਹਵਾਈ ਅਤੇ ਸਮੁੰਦਰੀ ਰਸਤੇ ਇਰਾਨੀ ਨਿਸ਼ਾਨਿਆਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਮਾਹੌਲ ਕਾਫੀ ਜਿਆਦਾ ਗਰਮਾਇਆ ਹੋਇਆ ਹੈ।

Scroll to Top