Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 3:31 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਤੇ ਬਲਾਕ ਵਿੱਚ ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

ਪਟਿਆਲਾ ਤੇ ਬਲਾਕ ਵਿੱਚ ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

 ਪਟਿਆਲਾ, 26 ਫ਼ਰਵਰੀ : ਸੀ.ਐਮ. ਦੀ ਯੋਗਸ਼ਾਲਾ ਅਧੀਨ ਪਟਿਆਲਾ ਜ਼ਿਲ੍ਹੇ ਦੇ ਵਿੱਚ ਚੱਲ ਰਹੀਆਂ ਹਨ। ਪਟਿਆਲਾ ਵਿੱਚ ਚਲ ਰਹੀਆਂ ਕਲਾਸਾਂ ਦਾ ਨਿਰੀਖਣ ਯੋਗਾਂ ਸੁਪਰਵਾਈਜ਼ਰ ਰਾਜਿੰਦਰ ਸਿੰਘ ਦੁਆਰਾ ਕੀਤਾ ਜਾਦਾ ਹਾ ਉਹਨਾਂ ਵੱਲੋਂ ਅਰਸ਼ਪ੍ਰੀਤ ਕੌਰ ਟ੍ਰੇਨਰ ਪਟਿਆਲਾ ਵਿੱਚ ਚੱਲ ਰਹੇ ਯੋਗ ਕਲਾਸ (ਉਪਕਾਰ ਨਗਰ ਹੈਰੀ ਪਾਰਕ ਵਿੱਚ ਲੱਗ ਰਹੀ ਹੈ) ਯੋਗ ਕਲਾਸਾਂ ਨੂੰ ਸ਼ਹਿਰੀ ਅਤੇ ਪਿੰਡਾਂ ਦੋਹਾਂ ਖੇਤਰਾਂ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਲੋਕ ਵੱਡੀ ਗਿਣਤੀ ਵਿੱਚ ਇਨ੍ਹਾਂ ਕਲਾਸਾਂ ਨਾਲ ਜੁੜ ਕੇ ਆਪਣੀ ਸਿਹਤ ਨੂੰ ਬਿਹਤਰ ਬਣਾ ਰਹੇ ਹਨ।

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ 22 ਡਿਪਲੋਮਾ ਵਿਦਿਆਰਥੀ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਯੋਗ ਕਲਾਸਾਂ ਲਗਾ ਰਹੇ ਹਨ। ਇਹ ਟੀਮ ਲੋਕਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਜਿਵੇਂ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਗੋਡਿਆਂ ਦਾ ਦਰਦ, ਸਰਵਾਈਕਲ ਅਤੇ ਮੋਟਾਪਾ ਆਦਿ ਨੂੰ ਯੋਗ ਅਭਿਆਸ ਰਾਹੀਂ ਦੂਰ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

ਸਥਾਨਕ ਵਸਨੀਕਾਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਉਨ੍ਹਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਅਤੇ ਵਿਗਿਆਨਕ ਢੰਗ ਨਾਲ ਯੋਗ ਸਿੱਖਣ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਸਿਹਤ ਵਿੱਚ ਮਹੱਤਵਪੂਰਨ ਸੁਧਾਰ ਆ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਪੰਜਾਬ ਸਰਕਾਰ ਦਾ ਇੱਕ ਸਫਲ ਲੋਕ-ਹਿਤੈਸ਼ੀ ਪ੍ਰਯਾਸ ਬਣਦਾ ਜਾ ਰਿਹਾ ਹੈ, ਜੋ ਸਿਹਤਮੰਦ ਅਤੇ ਤੰਦਰੁਸਤ ਸਮਾਜ ਦੀ ਨਿਰਮਾਣ ਵੱਲ ਵੱਡਾ ਕਦਮ ਹੈ।

 

Advertisement
Advertisement
Advertisement
Advertisement
Scroll to Top