Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਕੀਤਾ ਜਾਰੀ

ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਕੀਤਾ ਜਾਰੀ

ਚੰਡੀਗੜ੍ਹ, 27 ਫਰਵਰੀ : ਸਕੂਲਾਂ, ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਜਾਂਚ ਏਜੰਸੀਆਂ ਵਲੋ ਵੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਅਜਿਹੇ ਸਮੇ ਵਿਚ ਚੰਡੀਗੜ ਦੇ ਸਕੂਲਾਂ ਨੂੰ ਇਕ ਵਾਰ ਫਿਰ ਤੋ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ ਹੈ, ਜਿਸ ਕਾਰਨ ਚਾਰੇ ਪਾਸੇ ਹੜਕੰਪ ਮਚ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਧਮਕੀ ਪ੍ਰਾਪਤ ਕਰਨ ਵਾਲੇ ਸਕੂਲਾਂ ਵਿੱਚ Vivek High School (ਸੈਕਟਰ 38), Carmel Convent School, St. John’s High School, Bhavan Vidyalaya ਅਤੇ ਹੋਰ ਸ਼ਾਮਲ ਹਨ। ਸੂਚਨਾ ਮਿਲਦੇ ਹੀ ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਸਰਗਰਮ ਹੋ ਗਿਆ। ਮੌਕੇ ’ਤੇ ਪੁਲੀਸ ਟੀਮਾਂ, ਡੌਗ ਸਕੁਐਡ, ਬੰਬ ਨਿਰੋਧਕ ਦਸਤੇ ਅਤੇ ਖੁਫੀਆ ਏਜੰਸੀਆਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਸਕੂਲ ਪ੍ਰੰਗਣਾਂ ਵਿੱਚ ਗਹਿਰਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਦੇ ਅਨੁਸਾਰ ਹਰ ਇਕ ਇਮਾਰਤ ਅਤੇ ਕਲਾਸਰੂਮ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀ ਹੈ।

Advertisement
Advertisement
Advertisement
Advertisement
Scroll to Top