Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:01 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸੀ ਮਿਜ਼ਾਈਲ ਪ੍ਰਣਾਲੀ ਲਈ ਭਾਰਤ ਦਾ ਵੱਡਾ ਸੌਦਾ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸੀ ਮਿਜ਼ਾਈਲ ਪ੍ਰਣਾਲੀ ਲਈ ਭਾਰਤ ਦਾ ਵੱਡਾ ਸੌਦਾ

ਨਵੀਂ ਦਿੱਲੀ, 3 ਮਾਰਚ : ਇਕ ਪਾਸੇ ਜਿਥੇ ਅਮਰੀਕਾ, ਇਜਰਾਇਲ, ਇਰਾਨ ਵਿਚਾਲੇ ਜੰਗੀ ਯੁੱਧ ਜਾਰੀ ਹੈ, ਉਥੇ ਦੂਸਰੇ ਪਾਸੇ ਭਾਰਤ ਵਲੋ ਆਪਣੇ ਰਖਿਆ ਸਿਸਟਮ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਅਮਰੀਕਾ ਵੱਲੋਂ Russia ’ਤੇ ਲਗਾਈਆਂ ਸਖ਼ਤ ਪਾਬੰਦੀਆਂ ਦੇ ਬਾਵਜੂਦ ਰੂਸੀ ਮੂਲ ਦੀਆਂ ਸਰਫੇਸ-ਟੂ-ਏਅਰ ਮਿਜ਼ਾਈਲਾਂ ਦੀ ਖਰੀਦ ਲਈ ਅਹਿਮ ਸਮਝੌਤੇ ’ਤੇ ਦਸਤਖਤ ਕੀਤੇ ਹਨ। ਇਹ ਮਿਜ਼ਾਈਲ ਪ੍ਰਣਾਲੀ ਇੰਡੀਅਨ ਨੇਵੀ ਦੇ ਜੰਗੀ ਜਹਾਜ਼ਾਂ ਦੀ ਹਵਾਈ ਸੁਰੱਖਿਆ ਮਜ਼ਬੂਤ ਕਰਨ ਲਈ ਵਰਤੀ ਜਾਵੇਗੀ।

ਇਸਦੇ ਨਾਲ ਹੀ ਸਰਕਾਰ ਨੇ ਸਵਦੇਸ਼ੀ ਰੱਖਿਆ ਉਤਪਾਦਨ ਨੂੰ ਹੋਰ ਮਜ਼ਬੂਤੀ ਦਿੰਦਿਆਂ ਇੰਡੀਆ ਕੋਸਟ ਗਾਰਡ ਲਈ ਛੇ ਹੋਰ ਐਡਵਾਂਸਡ ਲਾਈਟ ਹੈਲੀਕਾਪਟਰ (ALH) ਖਰੀਦਣ ਦਾ ਫੈਸਲਾ ਵੀ ਮਨਜ਼ੂਰ ਕੀਤਾ ਹੈ। ਦੋਵੇਂ ਸੌਦਿਆਂ ਦੀ ਕੁੱਲ ਕੀਮਤ 5,083 ਕਰੋੜ ਰੁਪਏ ਹੈ। ਇਸ ਵਿੱਚੋਂ 2,182 ਕਰੋੜ ਰੁਪਏ ਮਿਜ਼ਾਈਲ ਪ੍ਰਣਾਲੀ ਲਈ ਅਤੇ 2,901 ਕਰੋੜ ਰੁਪਏ ਹੈਲੀਕਾਪਟਰਾਂ ਲਈ ਨਿਰਧਾਰਤ ਕੀਤੇ ਗਏ ਹਨ।

Scroll to Top