Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:01 pm

+91 90915 01313 , +91 90916 01313

punjabbanni@gmail.com
punjabbani@yahoo.com

ਕਸ਼ਮੀਰੀ ਗੇਟ ਗੋਲੀਕਾਂਡ : ਬਿਸ਼ਨੋਈ ਗਰੁੱਪ ਨਾਲ ਜੁੜੇ ਮੁਲਜ਼ਮ ਦੀ ਗ੍ਰਿਫ਼ਤਾਰੀ

ਕਸ਼ਮੀਰੀ ਗੇਟ ਗੋਲੀਕਾਂਡ : ਬਿਸ਼ਨੋਈ ਗਰੁੱਪ ਨਾਲ ਜੁੜੇ ਮੁਲਜ਼ਮ ਦੀ ਗ੍ਰਿਫ਼ਤਾਰੀ

ਨਵੀਂ ਦਿੱਲੀ, 3 ਮਾਰਚ : ਬੀਤੇ ਕੁੱਝ ਦਿਨ ਪਹਿਲਾਂ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਗੈਂਗਸਟਰ ਲਾਰੇਸ ਬਿਸ਼ਨੋਈ ਦੀ ਕਾਨੂੰਨੀ ਟੀਮ ਉੱਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਕਾਮਯਾਬੀ ਹਾਸਲ ਹੋਈ ਹੈ। ਉੱਤਰੀ ਜ਼ਿਲ੍ਹੇ ਦੀ ਵਿਸ਼ੇਸ਼ ਸਟਾਫ਼ ਟੀਮ ਨੇ ਇਸ ਘਟਨਾ ਨਾਲ ਸੰਬੰ‌ਧਿਤ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

ਪੁਲਸ ਅਧਿਕਾਰੀਆਂ ਵਲੋ ਗ੍ਰਿਫ਼ਤਾਰ ਸ਼ਖ਼ਸ ਦੀ ਪਛਾਣ ਰੋਹਿਤ ਸੋਲੰਕੀ ਵਜੋਂ ਹੋਈ ਹੈ, ਜੋਕਿ ਗੈਂਗਸਟਰ ਰੋਹਿਤ ਗੋਦਾਰਾ ਗੈਂਗ ਦਾ ਸਰਗਰਮ ਮੈਂਬਰ ਹੈ ਅਤੇ ਘਟਨਾ ਵਿੱਚ ਉਸਦੀ ਭੂਮਿਕਾ ਮਹੱਤਵਪੂਰਨ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰੋਹਿਤ ਸੋਲੰਕੀ ਤੋਂ ਗਹਿਰਾਈ ਨਾਲ ਪੁੱਛਗਿੱਛ ਜਾਰੀ ਹੈ। ਬਾਕੀ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Scroll to Top