Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 March, 2026, 03:58 PM

ਪਟਨਾ, 5 ਮਾਰਚ : ਬਿਹਾਰ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਜੂਦਾ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਵੀਰਵਾਰ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਸੂਬੇ ਵਿੱਚ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਬਾਰੇ ਕਿਆਸਬਾਜ਼ੀ ਤੇਜ਼ ਹੋ ਗਈ ਹੈ।
ਦਸ ਦਈਏ ਕਿ ਉਨਾ ਆਪਣੇ ਸੋਸਲ ਮੀਡੀਆ ਅਕਾਊਟ ਰਾਹੀ ਰਾਜ ਸਭਾ ਜਾਣ ਦੀ ਆਪਣੀ ਇੱਛਾ ਜਾਹਿਰ ਕੀਤੀ ਹੈ।

ਇਸ ਬਿਆਨ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਉਹ ਉੱਚ ਸਦਨ ਵਿੱਚ ਜਾਣ ਲਈ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਨਿਤੀਸ਼ ਕੁਮਾਰ ਨੇ ਇਹ ਵੀ ਦੱਸਿਆ ਕਿ ਆਪਣੇ ਸੰਸਦੀ ਜੀਵਨ ਦੀ ਸ਼ੁਰੂਆਤ ਤੋਂ ਹੀ ਉਹ ਬਿਹਾਰ ਵਿਧਾਨ ਸਭਾ ਅਤੇ ਸੰਸਦ ਦੇ ਦੋਹਾਂ ਸਦਨਾਂ ਵਿੱਚ ਸੇਵਾ ਦੇ ਇਚਛੁਕ ਰਹੇ ਹਨ। ਇਸੇ ਕੜੀ ਵਿੱਚ ਉਹ ਇਸ ਵਾਰ ਰਾਜ ਸਭਾ ਦੀ ਮੈਂਬਰਸ਼ਿਪ ਲਈ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਆਪਣੇ ਸੰਦੇਸ਼ ਵਿੱਚ ਲਿਖਿਆ ਕਿ ਪਿਛਲੇ ਦੇ ਦਹਾਕਿਆਂ ਤੋਂ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ ਅਤੇ ਇਸੇ ਸਹਿਯੋਗ ਨਾਲ ਬਿਹਾਰ ਦੀ ਨਿਸ਼ਠਾਪੂਰਵਕ ਸੇਵਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਿਸ਼ਵਾਸ ਕਾਰਨ ਹੀ ਰਾਜ ਵਿਕਾਸ ਅਤੇ ਸਨਮਾਨ ਦੇ ਨਵੇਂ ਪੜਾਅ ਵੱਲ ਵਧਿਆ ਹੈ, ਜਿਸ ਲਈ ਉਹ ਪਹਿਲਾਂ ਵੀ ਧੰਨਵਾਦ ਕਰ ਚੁੱਕੇ ਹਨ।

 



Scroll to Top