Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:34 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਡਾ ਦਲਬੀਰ ਰੰਧਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਡਾ ਦਲਬੀਰ ਰੰਧਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪਟਿਆਲਾ : ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਬਿਗਲ ਵਜਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਟਿਆਲਾ ਦੇ ਭਾਜਪਾ ਸੀਨੀਅਰ ਆਗੂ ਡਾ. ਦਲਬੀਰ ਰੰਧਾਵਾ ਅਤੇ ਭਾਜਪਾ ਆਗੂਆਂ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਹੋਣ ਜਾ ਰਹੀ ਰੈਲੀ ਸੰਬੰਧੀ ਮੀਟਿੰਗਾਂ ਕੀਤੀਆਂ ਗਈਆਂ

ਰੰਧਾਵਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਜਿੱਥੇ ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਉਤਸ਼ਾਹ ਹੈ ਉੱਥੇ ਹੀ ਇਲਾਕੇ ਦੇ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਰੈਲੀ ਨੂੰ ਕਾਮਯਾਬ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਰੈਲੀ ਵਾਲੇ ਦਿਨ ਪਟਿਆਲਾ ਤੋਂ ਬਹੁਤ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਰੈਲੀ ਵਿੱਚ ਸ਼ਿਰਕਤ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top