Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:05 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵੱਲੋਂ ਦਾਖਲਾ ਮੁਹਿੰਮ ਸ਼ੁਰੂ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵੱਲੋਂ ਦਾਖਲਾ ਮੁਹਿੰਮ ਸ਼ੁਰੂ

ਪਟਿਆਲਾ, 6 ਮਾਰਚ : ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ,ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰ ਪਾਲ ਸਿੰਘ ਦੇ ਤਾਲਮੇਲ ਨਾਲ ਅੱਜ ਗੱਜੂਮਾਜਾ ਸਕੂਲ ਤੋਂ ਦਾਖਲਾ ਮੁਹਿੰਮ ਤਹਿਤ ਮੋਬਾਇਲ ਵੈਨ ਸੈਸ਼ਨ 2026-2027 ਲਈ ਸਕੂਲ ਵਿੱਚੋ ਰਵਾਨਾ ਕੀਤੀ ਗਈ।

ਇਸ ਮੋਬਾਈਲ ਵੈਨ ਨੇ ਪੰਜ ਪਿੰਡਾਂ ਵਿੱਚ ਜਾ ਕੇ ਜਿਨਾਂ ਵਿੱਚੋਂ ਗੱਜੂਮਾਜਰਾ,ਲਲੋਛੀ ਕੂਕਾ,ਖੇੜੀ ਮੱਲਾਂ,ਤਰੌੜਾ ਕਲਾਂ, ਤਰੌੜਾ ਖੁਰਦ ਵਿਖੇ ਪਹੁੰਚ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਗੱਜੂਮਾਜਰਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੋਬਾਈਲ ਵੈਨ ਵਿੱਚ ਸੁਖਵਿੰਦਰ ਸਿੰਘ ਸੁੱਖੀ,ਹਰਵਿੰਦਰ ਸਿੰਘ, ਰਘੂਬੀਰ ਸਿੰਘ,ਜਸਵਿੰਦਰ ਸਿੰਘ ਪ੍ਰੈਸ ਇੰਚਾਰਜ ਵੱਲੋਂ ਸਾਰੇ ਪਿੰਡਾਂ ਵਿੱਚ ਅਨਾਉਂਸਮੈਂਟ ਕੀਤੀ ਗਈ ਤਾਂ ਜੋ ਗੱਜੂਮਾਜਾ ਸਕੂਲ ਦੀ ਵਿਦਿਆਰਥੀਆਂ ਦੀ ਇਨਰੋਲਮੈਂਟ ਵਿੱਚ ਵਾਧਾ ਹੋਵੇ।ਇਸ ਮੌਕੇ ਤੇ ਐਸਐਮਸੀ ਚੇਅਰਮੈਨ ਗੁਰਮੀਤ ਰਾਮ, ਵਾਈਸ ਚੇਅਰਮੈਨ ਕੁਲਦੀਪ ਸਿੰਘ,ਰਣਵੀਰ ਸਿੰਘ, ਕਮਲਪ੍ਰੀਤ,ਰਾਜਵੀਰ ਕੌਰ, ਅਮਨਦੀਪ ਕੌਰ,ਪ੍ਰਭਜੋਤ ਕੌਰ, ਜਸਵਿੰਦਰ ਕੌਰ,ਮਨਪ੍ਰੀਤ ਕੌਰ, ਚੈਰੀ ਰਾਣੀ,ਦੀਕਸ਼ਾ,ਅਜੇ ਸ਼ਰਮਾ,ਕੈਂਪਸ ਮੈਨੇਜਰ ਜਸਵਿੰਦਰ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Scroll to Top