Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:38 am

+91 90915 01313 , +91 90916 01313

punjabbanni@gmail.com
punjabbani@yahoo.com

ਖਮੇਨੇਈ ਨੂੰ ਲੈ ਕੇ ਸੋਨੀਆ ਗਾਂਧੀ ਚੁਕੇ ਸਰਕਾਰ ਦੀ ਚੁੱਪੀ ਤੇ ਸਵਾਲ

ਖਮੇਨੇਈ ਨੂੰ ਲੈ ਕੇ ਸੋਨੀਆ ਗਾਂਧੀ ਚੁਕੇ ਸਰਕਾਰ ਦੀ ਚੁੱਪੀ ਤੇ ਸਵਾਲ

ਦਿੱਲੀ, 3 ਮਾਰਚ : ਇਰਾਨ ਦੇ ਸੁਪਰੀਮ ਲੀਡਰ ਅਲੀ ਖਾਨੇਮੇਈ ਦੀ ਹਤਿਆ ਤੋ ਬਾਅਦ ਹੁਣ ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਉਪਰ ਸਵਾਲ ਚੁਕੇ ਹਨ। ਉਨਾ ਕਿਹਾ ਕਿ ਖਾਨੇਮੇਈ ਦੀ ਹੱਤਿਆ ’ਤੇ ਕੇਂਦਰ ਸਰਕਾਰ ਦੀ ਚੁੱਪੀ ਨਿਰਪੱਖਤਾ ਨਹੀਂ, ਸਗੋਂ ਜ਼ਿੰਮੇਵਾਰੀ ਤੋਂ ਭੱਜਣਾ ਹੈ। ਉਨ੍ਹਾਂ ਦੇ ਮਤਾਬਕ ਇਹ ਰਵੱਈਆ ਭਾਰਤ ਦੀ ਵਿਦੇਸ਼ ਨੀਤੀ ਦੀ ਦਿਸ਼ਾ ਅਤੇ ਉਸਦੀ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਅਤੇ ਸਾਬਕਾ ਪ੍ਰਧਾਨ ਨੇ ਮੰਗ ਕੀਤੀ ਕਿ ਜਦੋਂ ਸੰਸਦ ਬਜਟ ਸੈਸ਼ਨ ਦੇ ਦੂਜੇ ਹਿੱਸੇ ਲਈ ਮੁੜ ਬੈਠੇ, ਤਾਂ ਅੰਤਰਰਾਸ਼ਟਰੀ ਵਿਵਸਥਾ ਦੇ ਟੁੱਟਦੇ ਮਾਹੌਲ ਅਤੇ ਸਰਕਾਰ ਦੀ “ਪਰੇਸ਼ਾਨ ਕਰਨ ਵਾਲੀ ਚੁੱਪ” ’ਤੇ ਖੁੱਲ੍ਹੀ ਅਤੇ ਬਿਨਾਂ ਟਾਲ-ਮਟੋਲ ਬਹਿਸ ਹੋਣੀ ਚਾਹੀਦੀ ਹੈ।

ਸੋਨੀਆ ਗਾਂਧੀ ਨੇ ਆਖਿਆ ਕਿ ਦੇਸ਼ ਨੂੰ ਆਪਣੀ ਨੈਤਿਕ ਸ਼ਕਤੀ ਨੂੰ ਮੁੜ ਖੋਜਣ ਅਤੇ ਉਸਨੂੰ ਸਪਸ਼ਟਤਾ ਅਤੇ ਵਚਨਬੱਧਤਾ ਨਾਲ ਪ੍ਰਗਟ ਕਰਨ ਦੀ ਤੁਰੰਤ ਲੋੜ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ ਨੂੰ Iran ਨੇ ਪੁਸ਼ਟੀ ਕੀਤੀ ਕਿ ਉਸਦੇ ਸੁਪਰੀਮ ਲੀਡਰ ਆਇਤੁੱਲਾ ਸਈਅਦ ਅਲੀ ਹੁਸੈਨੀ ਖਮੇਨੇਈ ਪਿਛਲੇ ਦਿਨ ਅਮਰੀਕਾ ਤੇ ਇਜਰਾਇਲ ਵੱਲੋਂ ਕੀਤੇ ਨਿਸ਼ਾਨਾ ਹਮਲਿਆਂ ਵਿੱਚ ਮਾਰੇ ਗਏ, ਜਿਸਨੂੰ ਲੈ ਕੇ ਸਰਕਾਰ ਆਪਣੀ ਜਿੰਮੇਵਾਰੀ ਤੋ ਭਜ ਰਹੀ ਹੈ।

Advertisement
Advertisement
Advertisement
Advertisement
Scroll to Top