Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:12 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦੇ ਮਾਮਲੇ ਵਿਚ 5 ਕਿਲੋ ਹੈਰੋਇਨ ਸਮੇਤ 2 ਕਾਬੂ

ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦੇ ਮਾਮਲੇ ਵਿਚ 5 ਕਿਲੋ ਹੈਰੋਇਨ ਸਮੇਤ 2 ਕਾਬੂ

ਅੰਮ੍ਰਿਤਸਰ, 23 ਮਾਰਚ 2026: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਨੂੰ ਲੈ ਕੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘੀ ਜਾਂਚ ਜਾਰੀ ਹੈ।

ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਨੇ ਦਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ, ਜੋ ਸਰਹੱਦ ਪਾਰ ਤਸਕਰੀ ਨਾਲ ਜੁੜੀ ਹੋਈ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਇੱਕ ਪਾਕਿਸਤਾਨ-ਆਧਾਰਿਤ ਤਸਕਰ ਅਤੇ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੇ ਦੀਆਂ ਖੇਪਾਂ ਭੇਜਣ ਦੀ ਸਾਜ਼ਿਸ਼ ਰਚ ਰਹੇ ਸਨ। ਅਧਿਕਾਰੀਆਂ ਅਨੁਸਾਰ ਇਹ ਮਾਡਿਊਲ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਹੋ ਸਕਦਾ ਹੈ।

Scroll to Top