Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:09 pm

+91 90915 01313 , +91 90916 01313

punjabbanni@gmail.com
punjabbani@yahoo.com

ਕੋਲੰਬੀਆ ‘ਚ ਫੌਜੀ ਜਹਾਜ਼ ਹਾਦਸਾ : 33 ਦੀ ਮੌਤ, ਕਈ ਜ਼ਖਮੀ

ਕੋਲੰਬੀਆ ‘ਚ ਫੌਜੀ ਜਹਾਜ਼ ਹਾਦਸਾ : 33 ਦੀ ਮੌਤ, ਕਈ ਜ਼ਖਮੀ

ਬੋਗੋਟਾ, 24 ਮਾਰਚ 2026: ਬੀਤੇ ਦਿਨੀ ਕੋਲੰਬੀਆ ਵਿਚ ਹੋਏ ਵੱਡੇ ਪਲੇਨ ਕਰੈਸ ਹਾਦਸੇ ਵਿਚ ਵੱਡੀ ਗਿਣਛੀ ਵਿਚ ਫੌਜੀ ਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦੇ ਅਨੁਸਾਰ ਹਾਦਸੇ ਵੇਲੇ ਜਹਾਜ਼ ਵਿੱਚ 111 ਫੌਜੀ ਜਵਾਨਾਂ ਅਤੇ 10 ਕਰੂ ਮੈਂਬਰਾਂ ਸਮੇਤ ਕੁੱਲ 121 ਲੋਕ ਸਵਾਰ ਸਨ। ਸਥਾਨਕ ਅਧਿਕਾਰੀਆਂ ਮੁਤਾਬਕ ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 33 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 81 ਹੋਰ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਕਈ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਹਾਦਸਾ ਹਵਾਈ ਅੱਡੇ ਤੋਂ ਲਗਭਗ ਦੋ ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ, ਜਿਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਅਤੇ ਇਲਾਕੇ ਵਿੱਚ ਘਣਾ ਧੂੰਆ ਫੈਲ ਗਿਆ। ਰਾਹਤ ਅਤੇ ਬਚਾਅ ਟੀਮਾਂ ਵੱਲੋਂ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਭੇਜਿਆ ਗਿਆ। ਇਸ ਹਾਦਸੇ ਕਾਰਨ ਲੋਕਾਂ ਅੰਦਰ ਭਾਰੀ ਡਰ ਤੇ ਚਿੰਤਾ ਦਾ ਮਾਹੌਲ ਹੈ।

Scroll to Top