Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 6:10 pm

+91 90915 01313 , +91 90916 01313

punjabbanni@gmail.com
punjabbani@yahoo.com

ਇੱਛਾ ਮੌਤ ਦੀ ਇਜਾਜ਼ਤ ਲੈਣ ਵਾਲੇ ਪਹਿਲੇ ਭਾਰਤੀ ਹਰੀਸ਼ ਰਾਣਾ ਦਾ ਹੋਇਆ ਦੇਹਾਂਤ

ਇੱਛਾ ਮੌਤ ਦੀ ਇਜਾਜ਼ਤ ਲੈਣ ਵਾਲੇ ਪਹਿਲੇ ਭਾਰਤੀ ਹਰੀਸ਼ ਰਾਣਾ ਦਾ ਹੋਇਆ ਦੇਹਾਂਤ

ਨਵੀਂ ਦਿੱਲੀ, 25 ਮਾਰਚ 2026 : ਦੇਸ਼ ਵਿੱਚ ਇੱਛਾ ਮੌਤ ਦੀ ਕਾਨੂੰਨੀ ਇਜਾਜ਼ਤ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਹਰੀਸ਼ ਰਾਣਾ ਦਾ ਬੀਤੇ ਦਿਲੀ ਏਮਸ ਵਿਚ ਦੇਹਾਂਤ ਹੋ ਗਿਆ, ਜਿਸ ਕਾਰਨ ਪਰਿਵਾਰ ਅਤੇ ਲੋਕਾਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ।

ਜਾਣਕਾਰੀ ਦੇ ਅਨੁਸਾਰ 31 ਸਾਲਾ ਹਰੀਸ਼ ਰਾਣਾ ਇੱਕ ਹਾਦਸੇ ਦੌਰਾਨ ਚੌਥੀ ਮੰਜ਼ਿਲ ਤੋਂ ਡਿੱਗ ਗਏ ਸਨ। ਇਸ ਹਾਦਸੇ ਵਿੱਚ ਉਨ੍ਹਾਂ ਦੇ ਸਿਰ ‘ਤੇ ਗੰਭੀਰ ਚੋਟਾਂ ਲੱਗੀਆਂ, ਜਿਸ ਕਾਰਨ ਉਹ ਲੰਬੇ ਸਮੇਂ ਲਈ ਕੋਮਾ ਵਿੱਚ ਚਲੇ ਗਏ।

ਹਰੀਸ਼ ਦੇ ਪਰਿਵਾਰ ਨੇ ਕਿਹਾ ਸੀ ਕਿ ਇਹ ਫੈਸਲਾ ਕਿਸੇ ਨਿੱਜੀ ਲਾਭ ਲਈ ਨਹੀਂ, ਸਗੋਂ ਵੱਡੇ ਜਨਤਕ ਹਿੱਤ ਲਈ ਲਿਆ ਗਿਆ ਹੈ, ਤਾਂ ਜੋ ਅਜਿਹੀਆਂ ਗੰਭੀਰ ਸਥਿਤੀਆਂ ਵਿੱਚ ਫਸੇ ਹੋਰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਮਿਲ ਸਕੇ। ਇਹ ਮਾਮਲਾ ਦੇਸ਼ ਵਿੱਚ ਇੱਛਾ ਮੌਤ ਸੰਬੰਧੀ ਕਾਨੂੰਨੀ ਅਤੇ ਨੈਤਿਕ ਚਰਚਾ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਵੇਖਿਆ ਜਾ ਰਿਹਾ ਹੈ।

Scroll to Top