Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:13 am

+91 90915 01313 , +91 90916 01313

punjabbanni@gmail.com
punjabbani@yahoo.com

4 ਕਿਲੋ ਨਸ਼ੇ ਨਾਲ ਸਰਪੰਚ ਕਾਬੂ, ਵੀਆਈਪੀ ਗੱਡੀ ’ਚ ਕਰ ਰਿਹਾ ਸੀ ਤਸੱਕਰੀ

4 ਕਿਲੋ ਨਸ਼ੇ ਨਾਲ ਸਰਪੰਚ ਕਾਬੂ, ਵੀਆਈਪੀ ਗੱਡੀ ’ਚ ਕਰ ਰਿਹਾ ਸੀ ਤਸੱਕਰੀ

ਅੰਮ੍ਰਿਤਸਰ, 19 ਮਾਰਚ : ਅੰਮ੍ਰਿਤਸਰ ਵਿਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਸਰਪੰਚ ਨੂੰ ਵੀਆਈਪੀ ਗੱਡੀ ਵਿਚ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋ ਲਗਭਗ 4 ਕਿਲੋ ਹੈਰੋਇਨ ਅਤੇ ਕੁਝ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਤਿੰਨੇ ਸ਼ੱਕੀ ਇੱਕ ਵੀਆਈਪੀ ਨੰਬਰ ਵਾਲੀ ਸਕਾਰਪੀਓ ਗੱਡੀ ਵਿੱਚ ਨਸ਼ਾ ਲਿਜਾ ਰਹੇ ਸਨ,

ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਅਤੇ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਕਾਰਵਾਈ ਨਾਲ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਦੂਜੇ ਪਾਸੇ ਪੁਲਿਸ ਵੀ ਮਾਮਲੇ ’ਤੇ ਸਾਵਧਾਨੀ ਨਾਲ ਬੋਲ ਰਹੀ ਹੈ ਅਤੇ ਪੂਰੀ ਜਾਂਚ ਮਗਰੋਂ ਹੀ ਹੋਰ ਖੁਲਾਸੇ ਕਰਨ ਦੀ ਗੱਲ ਕਹਿ ਰਹੀ ਹੈ।

Scroll to Top