Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:25 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ-ਯੂਰਪ ‘ਚ ਤਾਨਾਸ਼ਾਹੀ ਵਿਰੋਧੀ ਰੈਲੀਆਂ, ਟਰੰਪ ਖਿਲਾਫ ਰੋਸ ਪ੍ਰਦਰਸ਼ਨ

ਅਮਰੀਕਾ-ਯੂਰਪ ‘ਚ ਤਾਨਾਸ਼ਾਹੀ ਵਿਰੋਧੀ ਰੈਲੀਆਂ, ਟਰੰਪ ਖਿਲਾਫ ਰੋਸ ਪ੍ਰਦਰਸ਼ਨ

ਦਿੱਲੀ, 30 ਮਾਰਚ : ਅਮਰੀਕਾ ਵਲੋ ਪਿਛਲੇ ਕੁੱਝ ਦਿਨਾਂ ਤੋ ਕੀਤੀ ਜਾ ਰਹੀ ਤਾਨਾਸ਼ਾਹੀ ਦੇ ਵਿਰੋਧ ਵਿਚ ਅੱਜ ਅਮਰੀਕਾ ਦੇ ਵੱਡੀ ਗਿਣਤੀ ਵਿਚ ਲੋਕਾਂ ਵੱਲੋ ਰੈਲੀਆਂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਰੀ ਅਨੁਸਾਰ ਤਾਨਾਸ਼ਾਹੀ ਵਿਰੋਧੀ ਰੈਲੀਆਂ ਦੌਰਾਨ ਹਜ਼ਾਰਾਂ ਲੋਕ ਸੜਕਾਂ ‘ਤੇ ਉਤਰ ਆਏ ਅਤੇ ਇਰਾਨ ਜੰਗ ਨਾਲ ਨਾਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।

ਜਿਕਰਯੋਗ ਹੈ ਕਿ ਇਹ ਰੈਲੀਆਂ ਦਰਸਾਉਂਦੀਆਂ ਹਨ ਕਿ ਅਮਰੀਕਾ ਅਤੇ ਯੂਰਪ ਵਿੱਚ ਸਰਕਾਰੀ ਨੀਤੀਆਂ ਅਤੇ ਜੰਗੀ ਹਾਲਾਤਾਂ ਨੂੰ ਲੈ ਕੇ ਲੋਕਾਂ ਵਿੱਚ ਅਸੰਤੋਸ਼ ਲਗਾਤਾਰ ਵੱਧ ਰਿਹਾ ਹੈ। ਮੁੱਖ ਰੈਲੀ ਦੌਰਾਨ ਮਸ਼ਹੂਰ ਗਾਇਕ ਵੀ ਸ਼ਾਮਲ ਹੋਏ। ਉਨ੍ਹਾਂ ਅਤੇ ਹੋਰ ਬੁਲਾਰਿਆਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਅਮਰੀਕੀ ਪਰਵਾਸ ਏਜੰਸੀਆਂ ਦੀ ਕਾਰਵਾਈ ‘ਤੇ ਸਵਾਲ ਉਠਾਏ। ਲੋਕਾਂ ਨੇ ਸਰਕਾਰ ਨੂੰ ਕਈ ਤਰ੍ਹਾਂ ਦੇ ਸਵਾਲ ਕੀਤੇ ਤੇ ਅਜਿਹੀ ਕਾਰਵਾਈਆਂ ਬੰਦ ਕਰਨ ਲਈ ਕਿਹਾ।

Scroll to Top