Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਨੇ ਕੀਤਾ ਕੋਬਾ ਤੀਰਥ ‘ਚ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ

ਪ੍ਰਧਾਨ ਮੰਤਰੀ ਨੇ ਕੀਤਾ ਕੋਬਾ ਤੀਰਥ ‘ਚ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ

ਦਿੱਲੀ, 31 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ ‘ਤੇ ਗਾਂਧੀਨਗਰ ਨੇੜੇ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰਾ ਪਟੇਲ ਅਤੇ ਉਪ ਮੁੱਖ ਮੰਤਰੀ ਹਰਸ਼ ਸੰਘਾਵੀ ਵੀ ਮੌਜੂਦ ਰਹੇ।

ਇਸ ਮੌਕੇ ਉਦਘਾਟਨ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਅਜਾਇਬ ਘਰ ਭਾਰਤ ਦੀ ਪ੍ਰਾਚੀਨ ਸੱਭਿਆਚਾਰਕ ਵਿਰਾਸਤ, ਅਧਿਆਤਮਿਕਤਾ ਅਤੇ ਗਿਆਨ ਦੀ ਵਿਲੱਖਣ ਝਲਕ ਪੇਸ਼ ਕਰਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇੱਥੇ ਰਵਾਇਤੀ ਪ੍ਰਦਰਸ਼ਨੀਆਂ ਦੇ ਨਾਲ-ਨਾਲ ਆਧੁਨਿਕ ਡਿਜੀਟਲ ਅਤੇ ਆਡੀਓ-ਵਿਜ਼ੂਅਲ ਤਕਨਾਲੋਜੀ ਰਾਹੀਂ ਦਰਸ਼ਕਾਂ ਨੂੰ ਇੱਕ ਨਵਾਂ ਅਤੇ ਸਮੱਗਰੀ ਭਰਪੂਰ ਤਜਰਬਾ ਮਿਲੇਗਾ।

ਆਪਣੇ ਸੰਬੋਧਨ ‘ਚ ਉਨ੍ਹਾਂ ਨੇ ਕੋਬਾ ਤੀਰਥ ਦੀ ਮਹੱਤਤਾ ਉਤੇ ਚਾਨਣ ਪਾਉਂਦਿਆਂ ਕਿਹਾ ਕਿ ਇਹ ਸਥਾਨ ਲੰਮੇ ਸਮੇਂ ਤੋਂ ਅਧਿਐਨ, ਆਧਿਆਤਮਿਕ ਅਭਿਆਸ ਅਤੇ ਸਵੈ-ਅਨੁਸ਼ਾਸਨ ਦੀ ਪਰੰਪਰਾ ਨੂੰ ਜਿਊਂਦਾ ਰੱਖ ਰਿਹਾ ਹੈ।

Advertisement
Advertisement
Advertisement
Advertisement
Scroll to Top