Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 6:45 pm

+91 90915 01313 , +91 90916 01313

punjabbanni@gmail.com
punjabbani@yahoo.com

ਖਰੜ ‘ਚ ਸਿ਼ਵ ਸੈਨਾ ਹਿੰਦ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਖਰੜ ‘ਚ ਸਿ਼ਵ ਸੈਨਾ ਹਿੰਦ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਮੁਹਾਲੀ, 26 ਮਾਰਚ 2026: ਬੀਤੇ ਦਿਲੀ ਮੋਹਾਲੀ ਤੇ ਖਰੜ ਵਿਖੇ ਸਿ਼ਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਵਲੋ ਖੁਦ ਨੂੰ ਗੋਲੀ ਮਾਰਨ ਦੀ ਸੂਚਨਾ ਸਾਹਮਣੇ ਆਈ ਹੈ, ਜਿਸ ਕਾਰਨ ਉਸਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਖਰੜ ਦੀ ਗੁਲਮੋਹਰ ਸੁਸਾਇਟੀ ਵਿੱਚ ਵਾਪਰਿਆ, ਜਿੱਥੇ ਗੰਨਮੈਨ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਖੁੱਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਨਾਲ ਉਹ ਥਾਂ ‘ਤੇ ਹੀ ਡਿੱਗ ਪਿਆ, ਜਿਸਤੋਂ ਬਾਅਦ ਨੇੜਲੇ ਲੋਕਾਂ ਨੇ ਤੁਰੰਤ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ। ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੱਗੇ ਇਲਾਜ ਲਈ ਪੀਜੀਆਈ ਰੈਫਰ ਕਰ ਦਿੱਤਾ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਵਲੋ ਜਾਂਚ ਕੀਤੀ ਜਾ ਰਹੀ ਹੈ।

Scroll to Top