Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:12 am

+91 90915 01313 , +91 90916 01313

punjabbanni@gmail.com
punjabbani@yahoo.com

ਐਸਜੀਪੀਸੀ ਦਾ 1487 ਕਰੋੜ ਤੋਂ ਵੱਧ ਦਾ ਬਜਟ ਪਾਸ, ਧਾਰਮਿਕ ਤੇ ਸਿੱਖਿਆ ਖੇਤਰ ‘ਤੇ ਖਾਸ ਫੋਕਸ

ਐਸਜੀਪੀਸੀ ਦਾ 1487 ਕਰੋੜ ਤੋਂ ਵੱਧ ਦਾ ਬਜਟ ਪਾਸ, ਧਾਰਮਿਕ ਤੇ ਸਿੱਖਿਆ ਖੇਤਰ ‘ਤੇ ਖਾਸ ਫੋਕਸ

ਅੰਮ੍ਰਿਤਸਰ, 28 ਮਾਰਚ 2026 : ਸਿੱਖ ਸੰਸਥਾਵਾਂ ਦੇ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਸਜੀਪੀਸੀ ਨੇ ਵਿੱਤੀ ਸਾਲ 2026-27 ਲਈ ਵੱਡਾ ਬਜਟ ਮਨਜ਼ੂਰ ਕਰ ਲਿਆ ਹੈ। ਇਸ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਖਾਸ ਵਾਧਾ ਦਰਜ ਕੀਤਾ ਗਿਆ ਹੈ, ਜੋ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਨੂੰ ਦਰਸਾਉਂਦਾ ਹੈ।

ਇਹ ਬਜਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ, ਜਿਸਦੀ ਕੁੱਲ ਰਕਮ 1487.41 ਕਰੋੜ ਰੁਪਏ ਹੈ। ਇਹ ਰਕਮ ਪਿਛਲੇ ਸਾਲ ਨਾਲੋਂ ਲਗਭਗ 100.94 ਕਰੋੜ ਰੁਪਏ ਵੱਧ ਹੈ, ਜੋ ਕਰੀਬ 7.28 ਫੀਸਦੀ ਵਾਧੇ ਨੂੰ ਦਰਸਾਉਂਦੀ ਹੈ। ਬਜਟ ਸੈਸ਼ਨ ਅੰਮ੍ਰਿਤਸਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਨਾਲ ਸ਼ੁਰੂ ਹੋਇਆ। ਇਸ ਦੌਰਾਨ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ ਮੌਜੂਦ ਰਹੇ ਅਤੇ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ।

Advertisement
Advertisement
Advertisement
Advertisement
Scroll to Top