Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ 'ਚ ਬਨਣ ਵਾਲੀ "ਯੂਨੀਵਰਸਿਟੀ" ਸ਼ਹੀਦੀ ਦਿਹਾੜੇ ਤੋਂ ਪਹਿਲਾਂ ਕਾਰਜਸ਼ੀਲ ਕਰੇ : ਪ੍ਰੋ. ਬਡੂੰਗਰ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ 'ਚ ਬਨਣ ਵਾਲੀ "ਯੂਨੀਵਰਸਿਟੀ" ਸ਼ਹੀਦੀ ਦਿਹਾੜੇ ਤੋਂ ਪਹਿਲਾਂ ਕਾਰਜਸ਼ੀਲ ਕਰੇ : ਪ੍ਰੋ. ਬਡੂੰਗਰ

ਪਟਿਆਲਾ, 12 ਮਾਰਚ – ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣਾਉਣ ਦੇ ਕੀਤੇ ਗਏ ਐਲਾਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਵੀਂ ਬਣਨ ਵਾਲੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 11 ਨਵੰਬਰ ਤੱਕ ਕਾਰਜਸ਼ੀਲ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਇਸ ਯੂਨੀਵਰਸਿਟੀ ਵਿੱਚ ਦਾਖਲਾ ਲੈ ਕੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਨਿਰਮਾਣ ਨਾਲ ਪੰਜਾਬ ਹੀ ਨਹੀਂ ਬਲਕਿ ਹੋਰਨਾ ਰਾਜਾਂ ਤੋਂ ਵੀ ਨੌਜਵਾਨ ਆਪਣੀ ਪੜ੍ਹਾਈ ਕਰਕੇ ਆਪਣੇ ਰੁਜ਼ਗਾਰ ਦੇ ਹੀਲੇ ਲੱਗ ਸਕਣਗੇ ।
Scroll to Top