Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

ਗੁ. ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦੀ ਸ਼ਤਾਬਦੀ ਸਪੂੰਰਨਤਾ ਸਮਾਗਮ 12 ਤੋਂ 14 ਮਾਰਚ ਨੂੰ ਹੋਣਗੇ

ਗੁ. ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦੀ ਸ਼ਤਾਬਦੀ ਸਪੂੰਰਨਤਾ ਸਮਾਗਮ 12 ਤੋਂ 14 ਮਾਰਚ ਨੂੰ ਹੋਣਗੇ

ਅੰਮ੍ਰਿਤਸਰ:- 8 ਮਾਰਚ –  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਨਾਨਕਸ਼ਾਹੀ ਸੰਮਤ 557 ਅਨੁਸਾਰ 1 ਚੇਤ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ 12 ਤੋਂ 14 ਮਾਰਚ ਤੀਕ ਪੂਰਨ ਸਰਧਾ ਸਕਿਤਾਰ ਨਾਲ ਸਿੱਖ ਪਰੰਪਰਾਵਾਂ ਦੀ ਰੋਸ਼ਨੀ ਵਿੱਚ ਗੁਰਮਤਿ ਸਮਾਗਮ ਹੋਵੇਗਾ।

ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ।  14 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ। ਇਨ੍ਹਾਂ ਸਮਾਗਮਾਂ ਵਿੱਚ ਰਾਗੀ, ਢਾਡੀ, ਕਵੀਸ਼ਰ ਜਥੇ ਆਪਣੇ ਬੀਰਰਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Advertisement
Advertisement
Advertisement
Advertisement
Scroll to Top