Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:24 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਨੂੰ ਨੌਕਰੀਆਂ ਅਤੇ ਉਦਯੋਗ ਨਾਲ ਜੋੜਣ ਦੀ ਲੋੜ, ਏਆਈ ਤੇ ਆਟੋਮੇਸ਼ਨ ’ਤੇ ਵਧੇਰੇ ਧਿਆਨ ਦੇਣ ਦੀ ਅਪੀਲ : ਮੋਦੀ

ਸਿੱਖਿਆ ਨੂੰ ਨੌਕਰੀਆਂ ਅਤੇ ਉਦਯੋਗ ਨਾਲ ਜੋੜਣ ਦੀ ਲੋੜ, ਏਆਈ ਤੇ ਆਟੋਮੇਸ਼ਨ ’ਤੇ ਵਧੇਰੇ ਧਿਆਨ ਦੇਣ ਦੀ ਅਪੀਲ : ਮੋਦੀ

ਨਵੀਂ ਦਿੱਲੀ, 10 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਅਰਥਚਾਰੇ ਦੀਆਂ ਮੌਜੂਦਾ ਲੋੜਾਂ ਦੇ ਅਨੁਕੂਲ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਸਮੇਂ ਨੂੰ ਦੇਖਦਿਆਂ ਮਸਨੂਈ ਬੌਧਿਕਤਾ ਅਤੇ ਆਟੋਮੇਸ਼ਨ ਵਰਗੇ ਖੇਤਰਾਂ ਉੱਤੇ ਖਾਸ ਧਿਆਨ ਦੇਣਾ ਬਹੁਤ ਜ਼ਰੂਰੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੋਕਾਂ ਦੀਆਂ ਖ਼ਾਹਿਸ਼ਾਂ ਨੂੰ ਪੂਰਾ ਕਰਨਾ ਸਿਰਫ਼ ਇੱਕ ਨੀਤੀਕਤ ਮੁੱਦਾ ਨਹੀਂ, ਸਗੋਂ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਸਿੱਖਿਆ ਨੂੰ ਰੁਜ਼ਗਾਰ ਅਤੇ ਉੱਦਮ ਨਾਲ ਜੋੜਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਨਾ ਦਸਿਆ ਕਿ ਵਿੱਤੀ ਸਾਲ 2026-27 ਦੇ ਬਜਟ ਸਬੰਧੀ ਕਰਵਾਏ ਗਏ ਇੱਕ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਦੇ ਅਨੁਸਾਰ ਸਿੱਖਿਆ, ਹੁਨਰ ਵਿਕਾਸ, ਸਿਹਤ ਸੇਵਾਵਾਂ, ਸੈਰ-ਸਪਾਟਾ, ਖੇਡਾਂ ਅਤੇ ਸੱਭਿਆਚਾਰ ਵਰਗੇ ਖੇਤਰ ਇਸ ਮਕਸਦ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨਾ ਏਆਈ ਤੇ ਆਟੋਮੇਸ਼ਨ ’ਤੇ ਵਧੇਰੇ ਧਿਆਨ ਦੇਣ ਦੀ ਅਪੀਲ ਕੀਤੀ ਹੈ।

Advertisement
Advertisement
Advertisement
Advertisement
Scroll to Top