ਸੁਖਬੀਰ ਬਾਦਲ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਮਲਜੀਤ ਚਾਵਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਲਾਇਆ
ਦੁਆਰਾ: Punjab Bani ਪ੍ਰਕਾਸ਼ਿਤ :Friday, 01 September, 2023, 07:43 PM
ਸੁਖਬੀਰ ਬਾਦਲ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਮਲਜੀਤ ਚਾਵਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਲਾਇਆ
ਚੰਡੀਗੜ੍ਹ, 1 ਸਤੰਬਰ 2023 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਚਾਵਲਾ ਨੂੰ ਦੀਨਾਨਗਰ ਵਿਧਾਨ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ ਕੀਤਾ ਹੈ।