Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:19 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ ਹੋਏ

ਦੁਆਰਾ: Punjab Bani ਪ੍ਰਕਾਸ਼ਿਤ :Wednesday, 18 March, 2026, 07:33 PM

ਅੰਮ੍ਰਿਤਸਰ , 18 ਮਾਰਚ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ 203ਵੀਂ ਸਲਾਨਾ ਬਰਸੀ ਸਮਾਗਮ ਨੂੰ ਸਮਰਪਿਤ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਦੇ ਬੀਬੀਆਂ ਦੇ ਜਥਿਆਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਜਾਪ ਤੇ ਸ਼ਬਦ ਕੀਰਤਨ ਸਮੂਹਿਕ ਤੌਰ ਤੇ ਕੀਤੇ ਗਏ। ਇਸ ਸਮੇਂ ਗਿ. ਸਤਵੰਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਅਰਦਾਸ ਕੀਤੀ ਅਤੇ ਕਥਾ ਸੰਗਤ ਨੂੰ ਸਰਵਨ ਕਰਵਾ ਕੇ ਗੁਰ ਇਤਿਹਾਸ ਬਾਰੇ ਚਾਨਣਾ ਪੁਆਇਆ।

ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਸਕਦਾ ਅੱਜ ਅਸੀ ਆਪਣੇ ਗੁਰੂਆਂ, ਮਹਾਪੁਰਸ਼ਾਂ ਦੇ ਸ਼ਹੀਦੀ ਦਿਹਾੜੇ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਮਨਾ ਰਹੇ ਹਾਂ।



Scroll to Top