Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਸਿਕਉਰਿਟੀ ਗਾਰਡ ਦੀ ਰਾਈਫਲ ਤੋ ਲੱਗੀ ਬੱਚੇ ਨੂੰ ਗੋਲੀ, ਗੰਭੀਰ ਜਖਮੀ

ਸਿਕਉਰਿਟੀ ਗਾਰਡ ਦੀ ਰਾਈਫਲ ਤੋ ਲੱਗੀ ਬੱਚੇ ਨੂੰ ਗੋਲੀ, ਗੰਭੀਰ ਜਖਮੀ

ਮੋਗਾ, 13 ਮਾਰਚ : ਮੋਗਾ ਵਿਖੇ ਇਕ ਸਿਕਉਰਿਟੀ ਗਾਰਡ ਦੀ ਰਾਈਫਲ ਵਿਚੋ ਇਕ ਛੋਟੇ ਬਚੇ ਨੂੰ ਗੋਲੀ ਲੱਗਣ ਕਾਰਨ ਬੱਚੇ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਤੋ ਬਾਅਦ ਹੀ ਗਾਰਡ ਮੌਕੇ ਤੋ ਫਰਾਰ ਦਸਿਆ ਜਾ ਰਿਹਾ ਹੈ।

ਜਾਣਕਾਰੀ ਦੇ ਅਨੁਸਾਰ ਘਰ ਦੇ ਮਾਲਕ ਕੋਲ ਸੁਰੱਖਿਆ ਲਈ ਇੱਕ ਗਾਰਡ ਤਾਇਨਾਤ ਸੀ, ਜਿਸ ਕੋਲ ਰਾਈਫਲ ਸੀ। ਦੱਸਿਆ ਜਾ ਰਿਹਾ ਹੈ ਕਿ ਤਿੰਨ ਸਾਲਾ ਬੱਚਾ, ਜੋ ਨਰਸਰੀ ਕਲਾਸ ਵਿੱਚ ਪੜ੍ਹਦਾ ਹੈ, ਉਸ ਦਿਨ ਪੇਪਰ ਦੇ ਕੇ ਸਕੂਲ ਤੋਂ ਘਰ ਵਾਪਸ ਆਇਆ ਸੀ, ਜੋਕਿ ਰਾਈਫਲ ਨਾਲ ਛੇੜਛਾੜ ਕਰਨ ਲਗ ਪਿਆ। ਇਸ ਦੌਰਾਨ ਹੀ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ ਪਰਿਵਾਰ ਅੰਦਰ ਭਾਰੀ ਚਿੰਤਾ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।

Scroll to Top