Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 9:45 am

+91 90915 01313 , +91 90916 01313

punjabbanni@gmail.com
punjabbani@yahoo.com

ਵੇਦਾਂਤਾ ਪਾਵਰ ਪਲਾਂਟ ‘ਚ ਭਿਆਨਕ ਹਾਦਸੇ ਕਾਰਨ ਮਜਦੂਰਾਂ ਦੀ ਮੌਤ

ਵੇਦਾਂਤਾ ਪਾਵਰ ਪਲਾਂਟ ‘ਚ ਭਿਆਨਕ ਹਾਦਸੇ ਕਾਰਨ ਮਜਦੂਰਾਂ ਦੀ ਮੌਤ

ਦਿੱਲੀ, 14 ਅਪ੍ਰੈਲ 2026 : ਛੱਤੀਸਗੜ੍ਹ ਦੇ ਉਦਯੋਗਿਕ ਖੇਤਰ ਵਿੱਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ, ਜਿੱਥੇ ਵੇਦਾਂਤਾਂ ਲਿਮਟਿਡ ਦੇ ਪਾਵਰ ਪਲਾਂਟ ਵਿੱਚ ਬਾਇਲਰ ਫਟਣ ਕਾਰਨ ਹਾਲਾਤ ਬੇਕਾਬੂ ਹੋ ਗਏ। ਇਸ ਦੁੱਖਦਾਈ ਘਟਨਾ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।

ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਸਕ਼ਤੀ ਜਿਲਾ ਦੇ ਦਾਭਰਾ ਥਾਣਾ ਖੇਤਰ ਹੇਠ ਸਿੰਘਿਤਾਰਾਈ ਵਿਖੇ ਸਥਿਤ ਪਲਾਂਟ ਵਿੱਚ ਦੁਪਹਿਰ ਕਰੀਬ 2 ਵਜੇ ਵਾਪਰਿਆ, ਜਦੋਂ ਰੁਟੀਨ ਕੰਮ ਚੱਲ ਰਿਹਾ ਸੀ। ਅਚਾਨਕ ਬਾਇਲਰ ਵਿੱਚ ਧਮਾਕਾ ਹੋ ਗਿਆ, ਜਿਸਦਾ ਕਾਰਨ ਟਿਊਬ ਫਟਣਾ ਦੱਸਿਆ ਜਾ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਵਾਈ ਸ਼ੁਰੂ ਕੀਤੀ ਗਈ। ਜ਼ਖਮੀ ਮਜ਼ਦੂਰਾਂ ਨੂੰ ਤੁਰੰਤ ਰਾਏਗੜ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਇਸ ਹਾਦਸੇ ਦੇ ਕਾਰਨਾਂ ਨੂੰ ਲੈ ਕੇ ਜਾਂਚ ਪਡਤਾਲਵੀ ਕੀਤੀ ਜਾ ਰਹੀ ਹੈ।

Scroll to Top