Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 3:42 pm

+91 90915 01313 , +91 90916 01313

punjabbanni@gmail.com
punjabbani@yahoo.com

ਐਫਬੀਆਈ ਨੇ ਅਪਰਾਧ ਮਾਮਲੇ ਵਿਚ ਸਾਂਝੀ ਕੀਤੀ ਪੰਜਾਬੀ ਨੌਜਵਾਨ ਦੀ ਤਸਵੀਰ

ਐਫਬੀਆਈ ਨੇ ਅਪਰਾਧ ਮਾਮਲੇ ਵਿਚ ਸਾਂਝੀ ਕੀਤੀ ਪੰਜਾਬੀ ਨੌਜਵਾਨ ਦੀ ਤਸਵੀਰ

ਵਾਸ਼ਿੰਗਟਨ/ਚੰਡੀਗੜ੍ਹ, 31 ਜੁਲਾਈ : ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਨੇ ਅਪਰਾਧਾਂ ਨਾਲ ਜੁੜੇ ਮਾਮਲਿਆਂ ਵਿਚ ਲੋੜੀਦੇ ਇਕ ਪੰਜਾਬੀ ਨੌਜਵਾਨਦੀ ਤਸਵੀਰ ਜਾਰੀ ਕੀਤੀ ਹੈ, ਜਿਸ ਵਿਚ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ ਦੀ ਤਸਵੀਰ ਜਾਰੀ ਕਰਦੇ ਹੋਏ ਉਸ ਨੂੰ ਲੋੜੀਂਦੇ ਵਿਅਕਤੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਐੱਫਬੀਆਈ ਵੱਲੋਂ ਫਰਵਰੀ 2025 ਵਿੱਚ ਮਾਰੇ ਗਏ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਵੀ ਜਾਰੀ ਕੀਤੀ ਗਈ ਸੀ।

ਐੱਫਬੀਆਈ ਮੁਤਾਬਕ, ਗੁਰਪ੍ਰੀਤ ਸਿੰਘ ‘ਤੇ ਰੈਕੇਟੀਅਰ ਪ੍ਰਭਾਵਿਤ ਅਤੇ ਭ੍ਰਿਸ਼ਟ ਸੰਸਥਾਵਾਂ (RICO) ਨਾਲ ਸਬੰਧਤ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ।

Scroll to Top