Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖਤ ਸਾਹਿਬ ਨੂੰ ਆਪ ਵਿਧਾਇਕਾਂ ਨੇ ਸੌਪਿਆ ਸੋਧਾਂ ਦਾ ਖਰੜਾ

ਸ੍ਰੀ ਅਕਾਲ ਤਖਤ ਸਾਹਿਬ ਨੂੰ ਆਪ ਵਿਧਾਇਕਾਂ ਨੇ ਸੌਪਿਆ ਸੋਧਾਂ ਦਾ ਖਰੜਾ

ਅੰਮ੍ਰਿਤਸਰ, 29 ਜੁਲਾਈ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਵਿੱਚ ਸੁਝਾਈਆਂ ਤਬਦੀਲੀਆਂ ਸਬੰਧੀ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਇੱਕ ਵਫ਼ਦ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਿਆ, ਜਿਥੇ ਉਨਾ ਸੋਧਾਂ ਦਾ ਖਰੜਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਪਿਆ।

ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਗਈ ਮਿਆਦ ਅੱਜ ਸਮਾਪਤ ਹੋਣ ਨਾਲ ਇਸ ਮਾਮਲੇ ਵਿੱਚ ਅਹਿਮ ਹਲਚਲ ਦੇਖਣ ਨੂੰ ਮਿਲੀ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਸੋਧਿਆ ਹੋਇਆ ਖਰੜਾ ਪੇਸ਼ ਕੀਤਾ ਗਿਆ।

ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਾਨੂੰਨ ਵਿੱਚ ਦਰਸਾਈਆਂ ਗਈਆਂ ਕਮੀਆਂ ਨੂੰ ਦੂਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਸੀ। ਨਿਰਧਾਰਤ ਸਮਾਂ ਪੂਰਾ ਹੋਣ ‘ਤੇ ‘ਆਪ’ ਵਿਧਾਇਕਾਂ ਦੇ ਵਫ਼ਦ ਨੇ ਇਕੱਠੇ ਹੋ ਕੇ ਸੋਧਾਂ ਸਬੰਧੀ ਦਸਤਾਵੇਜ਼ ਸੌਂਪੇ ਅਤੇ ਸਰਕਾਰ ਦਾ ਪੱਖ ਵੀ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਰੱਖਿਆ ਹੈ।

Advertisement
Advertisement
Advertisement
Advertisement
Scroll to Top