Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕਾਂਗਰਸ ਦੀ ਬਗਾਵਤ ਤੇ ਧੜੇਬੰਦੀ ਨੂੰ ਲੈ ਕੇ ਹਾਈਕਮਾਨ ਵਿਚ ਚਿੰਤਾ

ਪੰਜਾਬ ਕਾਂਗਰਸ ਦੀ ਬਗਾਵਤ ਤੇ ਧੜੇਬੰਦੀ ਨੂੰ ਲੈ ਕੇ ਹਾਈਕਮਾਨ ਵਿਚ ਚਿੰਤਾ

ਦਿੱਲੀ, 15 ਜੁਲਾਈ 2026 : ਪੰਜਾਬ ਕਾਂਗਰਸ ਅੰਦਰ ਚੱਲ ਰਹੀ ਬਗਾਵਤ ਅਤੇ ਧੜੇਬੰਦੀ ਨੂੰ ਲੈ ਕੇ ਕਾਂਗਰਸ ਹਾਈਕਮਾਨ ਅੰਦਰ ਵੀ ਭਾਰੀ ਚਿੰਤਾ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਹਾਈਕਮਾਨ ਨੇ ਰਾਏਪੁਰ ਵਿੱਚ ਵਿਧਾਨ ਸਭਾ ਸੈਸ਼ਨ ਵਿੱਚ ਵਿਘਨ ਪਾਉਂਦਿਆਂ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੂੰ ਦਿੱਲੀ ਤਲਬ ਕੀਤਾ ਹੈ। ਰਾਹੁਲ ਗਾਂਧੀ ਅਤੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ 16 ਜੁਲਾਈ ਨੂੰ ਨਾਰਾਜ਼ ਪੰਜਾਬ ਆਗੂਆਂ ਨਾਲ ਮੁਲਾਕਾਤ ਕਰਨ ਦੀ ਉਮੀਦ ਹੈ।

ਉਧਰ ਦੂਸਰੇ ਪਾਸੇ ਦਿੱਲੀ ਵਿੱਚ, ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਿਚਕਾਰ ਲਗਭਗ ਦੋ ਘੰਟੇ ਚੱਲੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ, ਲੀਡਰਸ਼ਿਪ ਵਿਵਾਦ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਰਿਪੋਰਟ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬਘੇਲ ਨੇ ਸੋਮਵਾਰ ਨੂੰ ਆਪਣੀ ਪੰਜਾਬ ਫੇਰੀ ਬਾਰੇ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ।

Advertisement
Advertisement
Advertisement
Advertisement
Scroll to Top