Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 8:17 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜ ਸੇਵੀ ਸੋਨਮ ਵਾਂਗਚੁਕ ਮਗਰੋ ਅਭਿਜੀਤ ਦੀਪਕੇ ਨੇ ਕੀਤੀ ਭੁੱਲ ਹੜਤਾਲ

ਸਮਾਜ ਸੇਵੀ ਸੋਨਮ ਵਾਂਗਚੁਕ ਮਗਰੋ ਅਭਿਜੀਤ ਦੀਪਕੇ ਨੇ ਕੀਤੀ ਭੁੱਲ ਹੜਤਾਲ

ਨਵੀਂ ਦਿੱਲੀ, 18 ਜੁਲਾਈ 2026 : ਉੱਘੇ ਸਮਾਜ ਸੇਵੀ ਅਤੇ ਸੋਨਮ ਵਾਂਗਚੁਕ ਨੂੰ ਹਸਪਤਾਲ ਲਿਜਾਣ ਮਗਰੋ ਹੁਣ ਕਾਕਰੋਚ ਜਨਤਾ ਪਾਰਟੀ ਦੇ ਨੇਤਾ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰ ਦਿਤਾ ਹੈ। ਉਨਾ ਲੋਕਾਂ ਨੂੰ ਸ਼ਾਂਤੀ ਬਣਾਈ ਰਖਣ ਦੀ ਅਪੀਲ ਵੀ ਕੀਤੀ ਹੈ।

ਜਾਣਕਾਰੀ ਅਨੁਸਾਰ ਅਭਿਜੀਤ ਦੀਪਕੇ ਨੇ ਦੇਸ਼ ਦੇ ਹਰ ਰਾਜ ਵਿੱਚ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। ਦੂਜੇ ਪਾਸੇ, ਦਿੱਲੀ ਪੁਲਿਸ ਨੇ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਸ਼ਨੀਵਾਰ ਸਵੇਰੇ ਜੰਤਰ-ਮੰਤਰ ਤੋਂ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ।

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਸੋਨਮ ਵਾਂਗਚੁਕ ਨੂੰ ਹਟਾਉਣ ਨਾਲ ਅੰਦੋਲਨ ਖਤਮ ਹੋ ਜਾਵੇਗਾ ਤਾਂ ਇਹ ਗਲਤਫਹਿਮੀ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਜਾਰੀ ਰਹੇਗਾ ਅਤੇ 20 ਜੁਲਾਈ ਨੂੰ ਸੰਸਦ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਉਹ ਸਿਰਫ਼ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਨਹੀਂ, ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਵੀ ਮੰਗ ਕਰਨਗੇ।

 

Scroll to Top