Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੇ ਵਲੰਟੀਅਰਾ ਨੇ  2027 ਵਿਚ ਸਰਕਾਰ ਬਨਾਉਣ ਦਾ ਬਿਗਲ ਵਜਾਇਆ -ਪਨੂੰ

ਆਮ ਆਦਮੀ ਪਾਰਟੀ ਦੇ ਵਲੰਟੀਅਰਾ ਨੇ  2027 ਵਿਚ ਸਰਕਾਰ ਬਨਾਉਣ ਦਾ ਬਿਗਲ ਵਜਾਇਆ -ਪਨੂੰ

ਪਟਿਆਲਾ, 14 ਜੁਲਾਈ : ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਲੋਂ  ਇੱਕ ਮੰਚ ਤੇ ਇਕੱਠੇ ਹੋ  ਕੇ 2027 ਵਿਚ ਦੁਬਾਰਾ ਸ੍ਰ. ਭਗਵੰਤ ਸਿੰਘ ਮਾਨ ਜੀ ਨੂੰ ਮੁਖ ਮੰਤਰੀ ਬਨਾਉਂਣ ਦਾ ਪ੍ਰਣ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ  ਜਰਨਲ ਸਕੱਤਰ ,ਮੁਖ ਬੁਲਾਰੇ ਸ੍ਰ.ਬਲਤੇਜ ਸਿੰਘ ਪੰਨੂ ਜੀ , ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਜੀ ਨੇ ਸਿਰਕਤ ਕਰਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ , ਪੰਜਾਬ ਦੇ ਮੁਖ ਮੰਤਰੀ ਸ੍ਰ .ਭਗਵੰਤ ਸਿੰਘ ਮਾਨ ਜੀ  ਵਲੋਂ ਕੀਤੇ ਵਿਕਾਸ  ਬਾਰੇ ਚਰਚਾ ਕੀਤੀ |
ਇਸ ਮੌਕੇ  ਸ੍ਰ . ਬਲਤੇਜ ਸਿੰਘ ਪਨੂੰ ਨੇ ਕਿਹਾ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਪਾਰਟੀ ਦੀ ਰੀੜ ਦੀ ਹੁੱਡੀ ਹੁੰਦੀ  ਹੈ |ਮਾਨ ਸਾਹਿਬ ਦੇ ਭਮਕੜਾ ਨੇ ਬੜੀ ਮੇਹਨਤ ਕਰਕੇ 2022 ਵਿਚ ਸ੍ਰ . ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਬਣਾਈ ਅਤੇ ਹੁਣ 2027 ਵਿਚ ਤਿਆਰ ਬਰ ਤਿਆਰ ਨੇ | ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕੇ ਆਮ ਆਦਮੀ ਪਾਰਟੀ ਦੇ ਵਰਕਰਾ ਵਿਚ ਜੋ ਜਜਬਾਤੀ ਜਨੂੰਨ ਹੈ ਉਸ ਨੂੰ ਦੇਖ ਕੇ ਜਾਪਦਾ ਕੇ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਹਾਲ ਵਿਚ ਬਨਣੀ ਤਹਿ ਹੈ ਅਤੇ ਜੋ ਵਾਧੇ ਮਾਨ ਸਰਕਾਰ ਨੇ ਕੀਤੇ ਉਹ ਸਮੇ ਤੋਂ ਪਹਿਲਾ ਹੀ ਪੂਰੇ ਕਰ ਦਿਤੇ | ਜਿਸ ਦਾ ਪੰਜਾਬੀਆਂ ਨੂੰ ਲਾਭ ਮਿਲ ਰਿਹਾ ਹੈ |
ਮੀਟਿੰਗ ਨੂੰ ਸਬੋਧਨ ਕਰਦਿਆਂ ਜਰਨੈਲ ਸਿੰਘ ਮਨੂੰ , ਵੀਰਪਾਲ ਕੌਰ , ਰਾਜਿੰਦਰ ਮੋਹਨ ,  ਆਰਤੀ ਗੁਪਤਾ , ਸ਼ੁਸੀਲ ਮਿੱਡਾ ,ਸੰਦੀਪ ਬੰਧੂ , ਜਸਵਿੰਦਰ ਰਿਮਪਾ  ਕ੍ਰਿਸ਼ਨ ਜੀ , ਰਾਜਵੀਰ ਸਿੰਘ , ਅਮਿਤ ਕੁਮਾਰ , ਸੁਖਜਿੰਦਰ ਸਿੰਘ , ਸੁਖਚੈਨ ਸਿੰਘ , ਮੁਖਤਿਆਰ ਗਿੱਲ ,ਰਵੇਲ ਸਿੱਧੂ , ਸੁਰਜਨ ਸਿੰਘ ,ਦੀਪ ਮਾਲਾ ਦੁੱਗਲ , ਜੀ ਐੱਸ ਓਬਰਾਏ ,ਗੁਰਬਖੁਸ਼ ਸਿੰਘ , ਰਾਜੇਸ਼ ਕਨੋਜੀਆਂ , ਹਰਿਕਾਂਤ ਵਾਲੀਆ , ਅਮਰਜੀਤ ਸਿੰਘ , ਅਮਨ ਬਾਂਸਲ  ਅਤੇ ਸਾਰੇ ਮਾਨ ਸਾਹਿਬ ਦੇ ਭਮਕੜਾ ਨੇ ਸਾਂਝੇ ਤੋਰ ਤੇ ਕਿਹਾ ਕੇ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਇਸ ਨੂੰ ਕੋਈ ਵੀ ਨਹੀਂ ਰੋਕ ਸਕਦਾ ਮਾਨ ਸਾਹਿਬ ਦੇ ਭਮਕੜ 2022 ਤੋਂ ਵੀ ਜਿਆਂਦਾ  ਸੀਟਾ ਜਿੱਤ ਕੇ ਵਾਪਸੀ ਕਰਨ ਗਏ |
Advertisement
Advertisement
Advertisement
Advertisement
Scroll to Top