Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਨੇਤਾ ਉਪਰ ਜਾਨਲੇਵਾ ਹਮਲਾ, ਕੀਤੀ ਤਾਬੜਤੋੜ ਫਾਇਰਿੰਗ

ਅਕਾਲੀ ਨੇਤਾ ਉਪਰ ਜਾਨਲੇਵਾ ਹਮਲਾ, ਕੀਤੀ ਤਾਬੜਤੋੜ ਫਾਇਰਿੰਗ

ਮਾਨਸਾ, 14 ਜੁਲਾਈ 2026 : ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਉਰਫ਼ ਕਾਲਾ ਜਬੰਦਾ ‘ਤੇ ਅੱਜ ਅਚਾਨਕ ਕੁੱਝ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿਤਾ ਅਤੇ ਤਾਬੜਤੋੜ ਫਾਇਰਿੰਗ ਕੀਤੀ, ਜਿਸ ਕਾਰਨ ਉਨਾ ਨੂੰ ਜਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਹ ਇਲਾਜ ਅਧੀਨ ਹਨ।

ਜਾਣਕਾਰੀ ਅਨੁਸਾਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਹਮਲੇ ਦੌਰਾਨ ਇੱਕ ਗੋਲੀ ਦਲਵੀਰ ਸਿੰਘ ਦੇ ਢਿੱਡ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਪਹਿਲਾਂ ਬੁਢਲਾਡਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top