Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:11 am

+91 90915 01313 , +91 90916 01313

punjabbanni@gmail.com
punjabbani@yahoo.com

ਖੰਨਾ ਵਿਚ ਛੁਟੀ ਤੇ ਘਰ ਆਏ ਫੌਜੀ ਨੇ ਲਾਇਆ ਫਾਹਾ, ਹੋਈ ਮੌਤ

ਖੰਨਾ ਵਿਚ ਛੁਟੀ ਤੇ ਘਰ ਆਏ ਫੌਜੀ ਨੇ ਲਾਇਆ ਫਾਹਾ, ਹੋਈ ਮੌਤ

ਖੰਨਾ, 21 ਜੁਲਾਈ 2026 : ਖੰਨਾ ਵਿਚ ਇਕ ਫੌਜੀ ਜਵਾਨ ਵਲੋ ਛੁਟੀ ਤੇ ਘਰ ਆਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਲਾਕੇ ਅੰਦਰ ਸੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਖੰਨਾ ਦੇ ਆਨੰਦ ਨਗਰ ਇਲਾਕੇ ਵਿਚ ਮ੍ਰਿਤਕ ਦੀ ਪਛਾਣ ਜਸਬੀਰ ਸਿੰਘ, ਵਾਸੀ ਆਨੰਦ ਨਗਰ, ਖੰਨਾ ਵਜੋਂ ਹੋਈ ਹੈ, ਜੋਕਿ ਫੌਜ ਵਿਚ ਤੈਨਾਤ ਸੀ।

ਜਾਣਕਾਰੀ ਮੁਤਾਬਕ ਜਸਬੀਰ ਸਿੰਘ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਹੇ ਸਨ ਅਤੇ ਇਸ ਸਮੇਂ ਉਨ੍ਹਾਂ ਦੀ ਤਾਇਨਾਤੀ ਪਠਾਨਕੋਟ ਵਿਖੇ ਦੱਸੀ ਜਾ ਰਹੀ ਹੈ। ਪਰਿਵਾਰਕ ਸੂਤਰਾਂ ਅਨੁਸਾਰ ਉਹ ਕੁਝ ਦਿਨ ਪਹਿਲਾਂ ਹੀ ਛੁੱਟੀ ਲੈ ਕੇ ਘਰ ਪਰਤੇ ਸਨ।

ਘਰ ਵਿੱਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਘਰ ਅੰਦਰ ਪੱਖੇ ਨਾਲ ਲਟਕਦੀ ਹਾਲਤ ਵਿੱਚ ਦੇਖਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

Advertisement
Advertisement
Advertisement
Advertisement
Scroll to Top