Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 2:57 am

+91 90915 01313 , +91 90916 01313

punjabbanni@gmail.com
punjabbani@yahoo.com

20 ਸਤੰਬਰ ਤੋਂ ‘ਆਪ’ ਦਾ ਪੰਜਾਬ ’ਚ ਘਰ-ਘਰ ਪ੍ਰਚਾਰ, 2.68 ਲੱਖ ਬੂਥ ਮੈਂਬਰ ਸੰਭਾਲਣਗੇ ਮੋਰਚਾ

20 ਸਤੰਬਰ ਤੋਂ ‘ਆਪ’ ਦਾ ਪੰਜਾਬ ’ਚ ਘਰ-ਘਰ ਪ੍ਰਚਾਰ, 2.68 ਲੱਖ ਬੂਥ ਮੈਂਬਰ ਸੰਭਾਲਣਗੇ ਮੋਰਚਾ

ਚੰਡੀਗੜ੍ਹ, 18 ਸਤੰਬਰ 2026 : ਆਮ ਆਦਮੀ ਪਾਰਟੀ ਵਲੋ ਲੋਕਹਿਤ ਦੇ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ਲਈ 20 ਸਤੰਬਰ ਤੋ ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ‌ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਸਿਆ ਕਿ ਇਸ ਮੁਹਿੰਮ ਦੋਰਾਨ ਲੋਕ ਨੂੰ ਆਪ ਪਾਰਟੀ ਦੀਆਂ ਪ੍ਰਾਪਤੀਆਂ ਸਬੰਧੀ ਜਾਣੂ ਕਰਵਾਇਆ ਜਾਵੇਗਾ।

ਉਨਾ ਦੱਸਿਆ ਕਿ 2.68 ਲੱਖ ਬੂਥ ਕਮੇਟੀ ਮੈਂਬਰ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਗੇ। ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਖੁਦ ਕਰਨਗੇ।

ਇਸ ਤੋਂ ਇਲਾਵਾ ਪਾਰਟੀ ਵੱਲੋਂ 19 ਸਤੰਬਰ ਨੂੰ ਲੁਧਿਆਣਾ ਵਿੱਚ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਮੌਕੇ ਚੋਣ ਪ੍ਰਚਾਰ ਸਬੰਧੀ ਪੈਂਫਲੇਟ ਵੀ ਜਾਰੀ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ 20 ਸਤੰਬਰ ਤੋਂ 268,553 ਬੂਥ ਕਮੇਟੀ ਮੈਂਬਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਘਰ-ਘਰ ਜਾ ਕੇ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕਰਨਗੇ।

Advertisement
Advertisement
Advertisement
Advertisement
Scroll to Top