Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 3:43 pm

+91 90915 01313 , +91 90916 01313

punjabbanni@gmail.com
punjabbani@yahoo.com

ਹਮਲੇ ਦੇ ਬਾਵਜੂਦ ਕੈਪਟਨ ਨੇ ਸੁਰੱਖਿਅਤ ਉਤਾਰਿਆ ਜਹਾਜ, ਪ੍ਰਧਾਨ ਮੰਤਰੀ ਨੇ ਕੀਤੀ ਤਾਰੀਫ

ਹਮਲੇ ਦੇ ਬਾਵਜੂਦ ਕੈਪਟਨ ਨੇ ਸੁਰੱਖਿਅਤ ਉਤਾਰਿਆ ਜਹਾਜ, ਪ੍ਰਧਾਨ ਮੰਤਰੀ ਨੇ ਕੀਤੀ ਤਾਰੀਫ

ਦਿੱਲੀ, 1 ਅਕਤੂਬਰ : ਬੀਤੇ ਦਿਨੀ ਇਕ ਦੁਬਈ ਤੋਂ ਤੇਲ ਅਵੀਵ (ਇਜ਼ਰਾਈਲ) ਜਾ ਰਹੀ ਫਲਾਈ ਦੁਬਈ ਦੀ ਉਡਾਣ ਵਿਚ ਇਕ ਹਾਦਸਾ ਹੋਣ ਦਾ ਸਮਾਚਾਰ ਹੈ।

ਜਾਣਕਾਰੀ ਅਨੁਸਾਰ ਜਹਾਜ ਵਿਚ ਮੌਜੂਦ ਇਕ ਸਹਿ ਪਾਇਲਟ ਨੇ ਅਚਾਨਕ ਜਹਾਜ ਨੂੰ ਕ੍ਰੈਸ਼ ਕਰਨ ਦੀ ਸਾਜਿਸ਼ ਰਚੀ ਅਤੇ ਉਸਨੇ ਜਹਾਜ ਵਿਚ ਮੌਜੂਦ ਮੁਖ ਪਾਇਲਟ ਸਮਿਤ ਮੱਛਾਰ ਉਪਰ ਚਾਕੂ ਨਾਲ ਜਾਨਲੇਵਾ ਹਮਲਾ ਕਰ ਦਿਤਾ, ਜਿਸਤੋ ਬਾਅਦ ਮੁਖ ਪਾਇਲਟ ਨੇ ਸਥਿਤੀ ਨੂੰ ਸੰਭਾਲਦਿਆਂ ਹਾਰ ਨਹੀ ਮੰਨੀ ਅਤੇ ਹਮਲਾਵਰ ਨਾਲ ਡਟਕੇ ਮੁਕਾਬਲਾ ਕੀਤਾ। ਇਸ ਦੌਰਾਨ ਸੁਮਿਤ ਮੱਛਾਰ ਜਖਮੀ ਵੀ ਹੋ ਗਿਆ ਪਰ ਫਿਰ ਵੀ ਉਸਨੇ ਪੂਰੀ ਮੂਸਤੈਦੀ ਨਾਲ ਸਾਰੇ ਯਾਤਰੀਆਂ ਦੀ ਜਾਨ ਬਚਾਈ।

ਇਸ ਹਮਲੇ ਦੌਰਾਨ ਕੋ ਲਾਇਲਟ ਵੱਲੋਂ ਕੀਤੇ ਹਮਲੇ ਤੋਂ ਬਾਅਦ ਜਹਾਜ਼ 34,000 ਫੁੱਟ ਦੀ ਉਚਾਈ ਤੋਂ ਤੇਜ਼ੀ ਨਾਲ 17,000 ਫੁੱਟ ਤੱਕ ਹੇਠਾਂ ਡਿੱਗ ਗਿਆ। ਇੰਨੇ ਵੱਡੇ ਖ਼ਤਰੇ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੇ ਬਾਵਜੂਦ, ਭਾਰਤੀ ਕੈਪਟਨ ਸਮਿਤ ਮੱਛਾਰ ਨੇ 174 ਲੋਕਾਂ ਦੀ ਜਾਨ ਬਚਾ ਲਈ।

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸੁਮਿਤ ਮੱਛਾਰ ਦੀ ਤਾਰੀਫ

ਇਸ ਹਾਦਸੇ ਤੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੈਪਟਨ ਸਮਿਤ ਮੱਛਾਰ ਦੀ ਪਤਨੀ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪਾਇਲਟ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਜਿਸ ਨਾਲ ਸੈਂਕੜੇ ਜਾਨਾਂ ਬਚੀਆਂ।

Advertisement
Advertisement
Advertisement
Advertisement
Scroll to Top