Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 6:52 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਮੁਕੇਬਾਜ ਲਵਲੀਨਾ ਨੇ ਚਮਕਾਇਆ ਭਾਰਤ ਦਾ ਨਾਂ , ਜਿੱਤਿਆ ਸੋਨ ਤਗਮਾ

ਭਾਰਤੀ ਮੁਕੇਬਾਜ ਲਵਲੀਨਾ ਨੇ ਚਮਕਾਇਆ ਭਾਰਤ ਦਾ ਨਾਂ , ਜਿੱਤਿਆ ਸੋਨ ਤਗਮਾ

ਚੰਡੀਗੜ, 2 ਅਕਤੂਬਰ : ਮੁੱਕੇਬਾਜੀ ਦੇ ਮੁਕਾਬਲਿਆਂ ਵਿਚ ਭਾਰਤੀ ਖਿਡਾਰੀ ਮੁੱਕੇਬਾਜ ਲਵਲੀਨਾ ਨੇ ਮੁਕਾਬਲਿਆਂ ਦੌਰਾਨ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕਰ ਦਿੱਤਾ ਹੈ।

ਜਿਕਰਯੋਗ ਹੈ ਕਿ ਲਵਲੀਨਾ ਬੋਰਗੋਹੇਨ ਨੇ ਇਹ ਤਗਮਾ ਆਪਣੇ 29ਵੇਂ ਜਨਮਦਿਨ ਤੇ ਜਿੱਤਿਆ ਹੈ, ਜਿਸ ਕਾਰਨ ਚਾਰੇ ਪਾਸੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਸਾਬਕਾ ਓਲੰਪਿਕ ਕਾਂਸੀ ਤਗਮਾ ਜੇਤੂ ਭਾਰਤੀ ਮੁੱਕੇਬਾਜ਼ ਨੇ ਸ਼ੁੱਕਰਵਾਰ ਨੂੰ ਏਸ਼ੀਅਨ ਖੇਡਾਂ 2026 ਵਿੱਚ ਆਪਣਾ ਪਹਿਲਾ ਸੋਨ ਤਗਮਾ ਜਿੱਤਿਆ। ਲਵਲੀਨਾ ਨੇ ਔਰਤਾਂ ਦੇ 75 ਕਿਲੋਗ੍ਰਾਮ ਫਾਈਨਲ ਵਿੱਚ ਚੀਨ ਦੀ ਜ਼ੀਈ ਬਾਓ ਨੂੰ 5:0 ਨਾਲ ਹਰਾ ਕੇ ਇਹ ਸਨਮਾਨ ਹਾਸਲ ਕੀਤਾ, ਜਿਸ ਕਾਰਨ ਚਾਰੇ ਪਾਸੇ ਉਸਦੀ ਸ਼ਲਾਘਾ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top