Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਰਲ ਨੂੰ ਅੱਜ ਮਿਲੇਗੀ ਨਵੀਂ ਸਰਕਾਰ : ਕਈ ਵੱਡੇ ਨੇਤਾ ਪੁੱਜੇ

ਕੇਰਲ ਨੂੰ ਅੱਜ ਮਿਲੇਗੀ ਨਵੀਂ ਸਰਕਾਰ : ਕਈ ਵੱਡੇ ਨੇਤਾ ਪੁੱਜੇ

ਤਿਰੂਵਨੰਤਪੁਰਮ, 18 ਮਈ 2026 : ਕੇਰਲ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਅਧਿਆਇ ਸ਼ੁਰੂ ਹੋਣ ਜਾ ਰਿਹਾ ਹੈ, ਜਦੋਂ ਕਾਂਗਰਸ ਆਗੂ ਵੀਡੀ ਸਤੀਸਨ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਦਸ ਦਈਏ ਕਿ ਇਸ ਸਮਾਗਮ ਲਈ ਕਈ ਵੱਡੇ ਰਾਜਸੀ ਨੇਤਾਵਾਂ ਤੋ ਇਲਾਵਾ ਸਮਾਗਮ ਤੋਂ ਪਹਿਲਾਂ ਹੀ ਵੀਡੀ ਸਤੀਸਨ ਅਤੇ ਸੀਨੀਅਰ ਕਾਂਗਰਸ ਨੇਤਾ ਰਮੇਸ਼ ਚੇਨੀਥਲਾ ਸੈਂਟਰਲ ਸਟੇਡੀਅਮ ਪਹੁੰਚ ਗਏ ਸਨ, ਜਿੱਥੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਇਸ ਸਮਾਗਮ ਦੌਰਾਨ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਉਨ੍ਹਾਂ ਨੂੰ ਅਤੇ ਨਵੀਂ ਮੰਤਰੀ ਮੰਡਲ ਦੇ 20 ਮੈਂਬਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਉਣਗੇ। ਸਹੁੰ ਚੁੱਕ ਸਮਾਗਮ ਤਿਰੂਵਨੰਤਪੁਰਮ ਦੇ ਸੈਂਟਰਲ ਸਟੇਡੀਅਮ ਵਿੱਚ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ। ਵੀਡੀ ਸਤੀਸਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਰਾਹੀਂ ਇਸਦੀ ਜਾਣਕਾਰੀ ਸਾਂਝੀ ਕੀਤੀ।

ਨਵੀਂ ਸਰਕਾਰ ਦੇ ਇਸ ਸ਼ਪਥ ਗ੍ਰਹਿਣ ਸਮਾਗਮ ਵਿੱਚ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂਆਂ ਨੇ ਵੀ ਹਾਜ਼ਰੀ ਲਗਾਈ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਰਾਜੀਵ ਚੰਦਰਸ਼ੇਖਰ ਅਤੇ ਸੀਪੀਆਈ ਨੇਤਾ ਬਿਨੋਏ ਵਿਸ਼ਵਮ ਵੀ ਸਮਾਰੋਹ ਵਿੱਚ ਸ਼ਾਮਲ ਹੋਏ।

Advertisement
Advertisement
Advertisement
Advertisement
Scroll to Top