Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 2:05 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ 26 ਮਈ ਨੂੰ ਹੋਣਗੇ ਟਰਾਇਲ

ਦੁਆਰਾ: Punjab Bani ਪ੍ਰਕਾਸ਼ਿਤ :Friday, 22 May, 2026, 06:54 PM

ਪਟਿਆਲਾ, 22 ਮਈ 2026  – ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪਟਿਆਲਾ ਸਬ ਕਮੇਟੀ ਦੇ ਚੇਅਰਪਰਸਨ ਸ. ਅਮਰਿੰਦਰ ਵੀਰ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਹ ਟਰਾਇਲ 26 ਮਈ 2026 ਨੂੰ ਸਵੇਰੇ ਵਜੇ ਤੋਂ ਧਰੁਵ ਪਾਂਡਵ ਕ੍ਰਿਕਟ ਸਟੇਡੀਅਮਬਰਾਦਰੀਪਟਿਆਲਾ ਵਿਖੇ ਹੋਣਗੇ। ਚੁਣੀ ਗਈ ਟੀਮ ਆਗਾਮੀ ਸੀਜ਼ਨ 2026-2027 ਦੇ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਮਹਿਲਾ ਸੀਨੀਅਰ ਵਨ ਡੇ ਲਿਮਟਿਡ ਓਵਰਜ਼ ਟੂਰਨਾਮੈਂਟ ਵਿੱਚ ਭਾਗ ਲਵੇਗੀ।

ਉਨ੍ਹਾਂ ਦੱਸਿਆ ਕਿ ਉਹ ਸਾਰੇ ਖਿਡਾਰੀ ਜੋ ਪਟਿਆਲਾ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਰਹਿੰਦੇ ਹਨਜਨਮੇ ਹਨ ਜਾਂ ਟੂਰਨਾਮੈਂਟ ਦੇ ਸਾਲ ਤੋਂ ਪਹਿਲਾਂ ਪਿਛਲੇ ਇੱਕ ਸਾਲ ਤੋਂ ਇੱਥੇ ਪੜ੍ਹਾਈ ਕਰ ਰਹੇ ਹਨਟਰਾਇਲ ਲਈ ਯੋਗ ਹਨ। ਖਿਡਾਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀ ਯੋਗਤਾ ਸਬੰਧੀ ਅਸਲ ਦਸਤਾਵੇਜ਼ ਜਿਵੇਂ ਕਿ ਪਾਸਪੋਰਟਡਿਜ਼ਿਟਲ ਜਨਮ ਸਰਟੀਫਿਕੇਟਸਾਲ 2025-26 ਦੀ ਮਾਰਕਸ਼ੀਟ (ਓਪਨ ਸਕੂਲ ਯੋਗ ਨਹੀਂ)ਮੌਜੂਦਾ ਸੀਜ਼ਨ (2026-27) ਦਾ ਸਕੂਲ ਬੋਨਾਫਾਈਡ ਸਰਟੀਫਿਕੇਟਇੱਕ ਫੋਟੋਗ੍ਰਾਫ ਅਤੇ ਉਪਰੋਕਤ ਸਾਰੇ ਦਸਤਾਵੇਜ਼ਾਂ ਦੀ ਫੋਟੋਕਾਪੀ ਦਾ ਇੱਕ ਸੈੱਟ ਨਾਲ ਲੈ ਕੇ ਆਉਣ।



Scroll to Top