Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:02 pm

+91 90915 01313 , +91 90916 01313

punjabbanni@gmail.com
punjabbani@yahoo.com

ਮੌਸਮ ਵਿਭਾਗ ਨੇ ਕੀਤੀ ਭਵਿਖਬਾਣੀ ਚਲਣਗੀਆਂ ਤੇਜ ਹਵਾਵਾਂ ਤੇ ਬਰਸੇਗਾ ਮੀਹ

ਮੌਸਮ ਵਿਭਾਗ ਨੇ ਕੀਤੀ ਭਵਿਖਬਾਣੀ ਚਲਣਗੀਆਂ ਤੇਜ ਹਵਾਵਾਂ ਤੇ ਬਰਸੇਗਾ ਮੀਹ

ਚੰਡੀਗੜ੍ਹ, 23 ਮਈ 2026 : ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋ ਪੈ ਰਹੀ ਅੰਤਾਂ ਦੀ ਗਰਮੀ ਦੇ ਕਾਰਨ ਲੋਕਾਂ ਦਾ ਜੀਣਾ ਦੁਭਰ ਹੋਇਆ ‌ਪਿਆ ਹੈ। ਹੁਣ ਮੌਸਮ ਵਿਭਾਗ ਨੇ ਭਵਿਖਬਾਣੀ ਕਰਦਿਆਂ ਦਸਿਆ ਹੈ ਕਿ ਅਗਲੇ ਕੁੱਝ ਦਿਨਾਂ ਵਿਚ ਜਿਥੇਤੇਜ ਹਵਾਵਾਂ ਚਲਣਗੀਆਂ, ਉਥੇ ਇੰਦਰ ਦੇਵਤਾ ਵੀ ਮੀਹ ਦੀ ਬਰਸਾਤ ਕਰ ਸਕਦਾ ਹੈ।

ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਹਲਕਾ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਕੇਂਦਰ ਵੱਲੋਂ ਜਾਰੀ ਅਨੁਮਾਨ ਮੁਤਾਬਕ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

ਇਸਦੇ ਨਾਲ ਹੀ ਚੰਡੀਗੜ੍ਹ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਇਲਾਕਿਆਂ ਵਿੱਚ ਹੀਟਵੇਵ ਦੀ ਸਥਿਤੀ ਬਣੀ ਰਹਿਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਗਰਮੀ ਦੀ ਇਹ ਲਹਿਰ 28 ਮਈ ਤੱਕ ਜਾਰੀ ਰਹਿ ਸਕਦੀ ਹੈ।

Advertisement
Advertisement
Advertisement
Advertisement
Scroll to Top