Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਗਾਇਕ ਦਿਲਜੀਤ ਦੋਸਾਂਝ ਤੇ ਮੇਅਰ ਦਫਤਰ ਨੂੰ ਮਿਲੀ ਬੰਬ ਨਾਲ ਉਡਾੳਣ ਦੀ ਧਮਕੀ

ਗਾਇਕ ਦਿਲਜੀਤ ਦੋਸਾਂਝ ਤੇ ਮੇਅਰ ਦਫਤਰ ਨੂੰ ਮਿਲੀ ਬੰਬ ਨਾਲ ਉਡਾੳਣ ਦੀ ਧਮਕੀ

ਲੁਧਿਆਣਾ, 25 ਮਈ : ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਲੁਧਿਆਣਾ ਦੇ ਇਕ ਨਗਰ ਨਿਗਮ ਦੇ ਦਫਤਰ ਨੂੰ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਧਮਕੀ ਭਰੀ ਈਮੇਲ ਨਗਰ ਨਿਗਮ ਦੇ ਅਧਿਕਾਰਤ ਈਮੇਲ ਖਾਤੇ ’ਤੇ ਮਿਲੀ, ਜਿਸ ਤੋਂ ਬਾਅਦ ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ।

ਸੂਚਨਾ ਮਿਲਦੇ ਹੀ ਪੁਲੀਸ ਦੀਆਂ ਵਿਸ਼ੇਸ਼ ਟੀਮਾਂ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਮੌਕੇ ’ਤੇ ਪਹੁੰਚ ਗਏ। ਸੁਰੱਖਿਆ ਦੇ ਮੱਦੇਨਜ਼ਰ ਦਿਲਜੀਤ ਦੋਸਾਂਝ ਦੇ ਘਰ ਦੇ ਆਲੇ-ਦੁਆਲੇ ਅਤੇ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਵਿਖੇ ਭਾਰੀ ਪੁਲੀਸ ਬਲ ਤਾਇਨਾਤ ਕਰ ਦਿੱਤਾ ਗਿਆ। ਫਿਲਹਾਲ ਪੁਲੀਸ ਵੱਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top