Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਹੀਟ ਵੇਵ ਦੇ ਮੱਦੇਨਜ਼ਰ ਪੰਜਾਬ ਦੇ ਸੇਵਾ ਕੇਂਦਰਾਂ ਦੇ ਸਮੇਂ ਬਦਲੇ

ਹੀਟ ਵੇਵ ਦੇ ਮੱਦੇਨਜ਼ਰ ਪੰਜਾਬ ਦੇ ਸੇਵਾ ਕੇਂਦਰਾਂ ਦੇ ਸਮੇਂ ਬਦਲੇ

ਪਟਿਆਲਾ , 25 ਮਈ :  ਚੱਲ ਰਹੀ ਭਿਆਨਕ ਗਰਮੀ ਅਤੇ ਹੀਟ ਵੇਵ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਾਰਜਕਾਰੀ ਸਮਿਆਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦਫ਼ਤਰੀ ਸਮਿਆਂ ਵਿੱਚ ਕੀਤੀ ਗਈ ਸੋਧ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਨਾਗਰਿਕਾਂ ਨੂੰ ਤਪਤ ਗਰਮੀ ਦੌਰਾਨ ਘੱਟ ਤੋਂ ਘੱਟ ਦਿੱਕਤ ਦਾ ਸਾਹਮਣਾ ਕਰਨਾ ਪਵੇ।
ਨਵੇਂ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 07:30 ਵਜੇ ਤੋਂ ਦੁਪਹਿਰ 03:30 ਵਜੇ ਤੱਕ ਖੁੱਲ੍ਹੇ ਰਹਿਣਗੇ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੀ। ਇਹ ਨਵੇਂ ਸਮੇਂ 25 ਮਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਜਾਂ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਜਾਰੀ ਹੋਣ ਵਾਲੀਆਂ ਹੋਰ ਹਦਾਇਤਾਂ ਤੱਕ ਜਾਰੀ ਰਹਿਣਗੇ।
Scroll to Top