Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:56 pm

+91 90915 01313 , +91 90916 01313

punjabbanni@gmail.com
punjabbani@yahoo.com

ਰੂਸ ਨੇ ਫਿਰ ਬਰਸਾਏ ਯੂਕਰੇਨ ਉਪਰ ਡਰੋਨ ਅਤੇ ਮਿਜਾਇਲਾਂ, ਇਕ ਹਲਾਕ, ਕਈ ਜਖਮੀ

ਰੂਸ ਨੇ ਫਿਰ ਬਰਸਾਏ ਯੂਕਰੇਨ ਉਪਰ ਡਰੋਨ ਅਤੇ ਮਿਜਾਇਲਾਂ, ਇਕ ਹਲਾਕ, ਕਈ ਜਖਮੀ

ਕੀਵ/ਯੂਕਰੇਨ, 19 ਮਈ 2026 : ਰੂਸ ਅਤੇ ਯੂਕਰੇਨ ਵਿਚਾਲੇ ਚਲ ਰਿਹਾ ਸੰਘਰਸ਼ ਰੁਕਣ ਦਾ ਨਾਮ ਨਹੀ ਲੈ ਰਿਹਾ ਹੈ, ਜਿਸ ਕਾਰਨ ਕਈ ਨਿਰਦੋਸ਼ ਲੋਕਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਰੂਸ ਵਲੋ ਇਕ ਵਾਰ ਫਿਰ ਤੋ ਯੂਕਰੇਨ ਉਪਰ ਮਿਜਾਇਲਾਂ ਤੇ ਡਰੋਨ ਅਟੈਕ ਕੀਤੇ ਗਏ ਹਨ, ਜਿਸ ਵਿਚ ਇਕ ਵਿਅਕਤੀ ਦੇ ਹਲਾਕ ਹੋਣ ਦੀ ਖਬਰ ਹੈ, ਜਦੋ ਕਿ ਕਈ ਲੋਕ ਇਸ ਹਮਲੇ ‌ਵਿਚ ਜਖਮੀ ਹੋ ਗਏ ਹਨ।

ਜਾਣਕਾਰੀ ਦੇ ਅਨੁਸਾਰ ਰੂਸ ਵਲੋ ਹਮਲਿਆਂ ਵਿਚ ਦੱਖਣੀ ਸ਼ਹਿਰ ਓਡੇਸਾ ਅਤੇ ਦੱਖਣ-ਪੂਰਬੀ ਖੇਤਰ ਦਿਨਪਰੋ ‘ਚ ਹੋਏ ਹਮਲਿਆਂ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਵਿੱਚ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਦੱਸਿਆ ਕਿ ਰੂਸੀ ਫੌਜਾਂ ਨੇ ਰਾਤ ਦੌਰਾਨ ਯੂਕਰੇਨ ਦੇ ਅੱਠ ਵੱਖ-ਵੱਖ ਖੇਤਰਾਂ ‘ਤੇ ਹਮਲੇ ਕੀਤੇ। ਉਨ੍ਹਾਂ ਮੁਤਾਬਕ ਰੂਸ ਵੱਲੋਂ 524 ਹਮਲਾਵਰ ਡਰੋਨ ਅਤੇ 22 ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਦਾਗੀਆਂ ਗਈਆਂ, ਜਿਸ ਨਾਲ ਕਈ ਇਮਾਰਤਾਂ ਅਤੇ ਨਾਗਰਿਕ ਢਾਂਚਿਆਂ ਨੂੰ ਨੁਕਸਾਨ ਪਹੁੰਚਿਆ। ਇਨਾ ਹੋਏ ਹਮਲਿਆਂ ਤੋਂ ਬਾਅਦ ਕਈ ਖੇਤਰਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਤੁਰੰਤ ਤਾਇਨਾਤ ਕੀਤਾ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹਨ।

Advertisement
Advertisement
Advertisement
Advertisement
Scroll to Top