Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕਰੇਗੀ ਪੰਜਾਬ ਜੇਲਾਂ ਵਿਚ ਵੱਡੇ ਸੁਧਾਰ : ਜੇਲ ਮੰਤਰੀ ਰਵਜੋਤ ਸਿੰਘ

ਪੰਜਾਬ ਸਰਕਾਰ ਕਰੇਗੀ ਪੰਜਾਬ ਜੇਲਾਂ ਵਿਚ ਵੱਡੇ ਸੁਧਾਰ : ਜੇਲ ਮੰਤਰੀ ਰਵਜੋਤ ਸਿੰਘ

ਚੰਡੀਗੜ੍ਹ, 02 ਮਈ 2026 : ਪੰਜਾਬ ਸਰਕਾਰ ਹੁਣ ਪੰਜਾਬ ਦੀਆਂ ਜੇਲਾਂ ਵਿਚ ਵੱਡੇ ਸੁਧਾਰ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਅੱਜ ਜੇਲ ਮੰਤਰੀ ਰਵਜੋਤ ਸਿੰਘ ਨੇ ਦਸਿਆ ਕਿ ਜੇਲ੍ਹਾਂ ਦੇ ਢਾਂਚੇ ਅਤੇ ਪ੍ਰਬੰਧਨ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਇਕ ਨਵਾਂ ਸੁਧਾਰ ਮਾਡਲ ਲਾਗੂ ਕੀਤਾ ਹੈ, ਜਿਸਦਾ ਕੇਂਦਰ ਕੈਦੀਆਂ ਦੀ ਪੁਨਰਵਾਸੀ ਅਤੇ ਸਮਾਜ ਨਾਲ ਮੁੜ ਜੋੜ ਬਣਾਉਣਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਰਵਜੋਤ ਸਿੰਘ ਨੇ ਦੱਸਿਆ ਕਿ ਪਟਿਆਲਾ ਜੇਲ੍ਹ ਵਿੱਚ “ਆਮ ਆਦਮੀ ਕਲੀਨਿਕ” ਅਤੇ ਲਾਇਬ੍ਰੇਰੀ ਦੀ ਸਥਾਪਨਾ ਕਰਕੇ ਕੈਦੀਆਂ ਨੂੰ ਸਿਹਤ ਅਤੇ ਸਿੱਖਿਆ ਸੰਬੰਧੀ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਮਾਡਲ ਹੋਰ ਜੇਲ੍ਹਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ, ਤਾਂ ਜੋ ਹਰ ਕੈਦੀ ਨੂੰ ਸੁਧਾਰ ਅਤੇ ਵਿਕਾਸ ਦੇ ਮੌਕੇ ਮਿਲ ਸਕਣ। ਸਰਕਾਰ ਵੱਲੋਂ ਅੰਡਰਟਰਾਇਲ ਕੈਦੀਆਂ ਲਈ ਵੀ ਨਵਾਂ ਪ੍ਰਬੰਧ ਲਿਆਂਦਾ ਗਿਆ ਹੈ, ਜਿਸ ਤਹਿਤ ਅਪਰਾਧਾਂ ਨੂੰ “ਗੰਭੀਰ” ਅਤੇ “ਸਧਾਰਣ” ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ, ਤਾਂ ਜੋ ਛੋਟੇ ਮਾਮਲਿਆਂ ਵਾਲੇ ਕੈਦੀ ਅਪਰਾਧਿਕ ਪ੍ਰਭਾਵ ਤੋਂ ਬਚ ਸਕਣ।

Advertisement
Advertisement
Advertisement
Advertisement
Scroll to Top