Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:34 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਵਲੋ ਸਜਾ ਦੇਣ ਤੇ ਵਿਦਿਆਰਥੀ ਨੇ ਚੁਕਿਆ ਖੌਫਨਾਕ ਕਦਮ, ਹੋਈ ਮੌਤ

ਸਕੂਲ ਵਲੋ ਸਜਾ ਦੇਣ ਤੇ ਵਿਦਿਆਰਥੀ ਨੇ ਚੁਕਿਆ ਖੌਫਨਾਕ ਕਦਮ, ਹੋਈ ਮੌਤ

ਗੁਰਦਾਸਪੁਰ, 02 ਮਈ 2026 : ਗੁਰਦਾਸਪੁਰ ਦੇ ਕਾਹਨੂੰਵਾਨ ਬਲਾਕ ਅਧੀਨ ਪੈਂਦੇ ਪਿੰਡ ਝੰਡਾ ਲੁਬਾਣਾ ਵਿੱਚ ਇਕ ਸਕੂਲ ਦੇ ਵਿਦਿਆਰਥੀ ਨੇ ਸਕੂਲ ਪ੍ਰਬੰਧਨ ਵਲੋ ਸਜਾ ਦੇਣ ਤੇ ਖੌਫਨਾਕ ਕਦਮ ਚੁਕਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ, ਜਿਸ ਕਾਰਨ ਪੁਲਸ ਵਿਭਾਗ ਨੇ ਮਾਪਿਆਂ ਦੇ ਬਿਆਨਾਂ ਤੇ ਸਕੂਲ ਪ੍ਰਬੰਧਕਾਂ ਵਿਰੁੱਧ ਮਾਮਲਾ ਦਰਜ ਕਰ ਲਿਆਹੈ।

ਜਾਣਕਾਰੀ ਅਨੁਸਾਰ 15 ਸਾਲਾ ਨਵਜੋਤ ਸਿੰਘ ਦਸੂਹਾ ਦੇ ਇੱਕ ਪ੍ਰਸਿੱਧ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ। ਦੱਸਿਆ ਜਾਂਦਾ ਹੈ ਕਿ 27 ਅਪ੍ਰੈਲ ਨੂੰ ਕਿਸੇ ਛੋਟੀ ਗਲਤੀ ਦੇ ਚਲਦੇ ਸਕੂਲ ਵੱਲੋਂ ਉਸ ਨਾਲ ਸਖ਼ਤੀ ਕੀਤੀ ਗਈ ਅਤੇ ਉਸਨੂੰ ਲਗਾਤਾਰ ਦੋ ਪੀਰੀਅਡ ਤਪਦੀ ਧੁੱਪ ਵਿੱਚ ਖੜ੍ਹਾ ਰੱਖਿਆ ਗਿਆ। ਇਸ ਘਟਨਾ ਨਾਲ ਮਨੋਵਿਗਿਆਨਕ ਤੌਰ ‘ਤੇ ਪ੍ਰਭਾਵਿਤ ਹੋ ਕੇ ਨਵਜੋਤ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹਾਲਤ ਬਿਗੜਣ ‘ਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਸੀ।

ਇਸ ਮਾਮਲੇ ਨੇ ਸਕੂਲੀ ਪ੍ਰਬੰਧਨ ਦੇ ਰਵੱਈਏ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕਾਂ ਵੱਲੋਂ ਪੂਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਇਨਸਾਫ਼ ਦੀ ਉਡੀਕ ਕਰ ਰਹੇ ਹਨ।

Advertisement
Advertisement
Advertisement
Advertisement
Scroll to Top