Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:59 am

+91 90915 01313 , +91 90916 01313

punjabbanni@gmail.com
punjabbani@yahoo.com

ਛੱਤੀਸਗੜ ਦੇ ਕਾਂਕੇਰ ਜਿਲੇ ਵਿਚ ਹੋਇਆ ਆਈਈਡੀ ਧਮਾਕਾ, ਜਵਾਨ ਹੋਏ ਜਖਮੀ

ਛੱਤੀਸਗੜ ਦੇ ਕਾਂਕੇਰ ਜਿਲੇ ਵਿਚ ਹੋਇਆ ਆਈਈਡੀ ਧਮਾਕਾ, ਜਵਾਨ ਹੋਏ ਜਖਮੀ

ਕਾਂਕੇਰ, 2 ਮਈ 2026 : ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਇਕ ਆਈਈਡੀ ਧਮਾਕਾ ਹੋਇਆ ਹੋਇਆ ਹੈ, ਜਿਸ ਵਿਚ ਕੁੱਝ ਜਵਾਨਾ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦੇ ਅਨੁਸਾਰ ਆਈਈਡੀ ਧਮਾਕੇ ਦੌਰਾਨ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਇਹ ਘਟਨਾ ਛੋਟੇਬੇਠੀਆ ਥਾਣਾ ਖੇਤਰ ਦੇ ਘਣੇ ਜੰਗਲਾਂ ਵਿੱਚ ਵਾਪਰੀ, ਜੋ ਨਾਰਾਇਣਪੁਰ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦਾ ਇਲਾਕਾ ਹੈ।

ਪੁਲਿਸ ਅਨੁਸਾਰ, ਡੀਆਰਜੀ ਦੀ ਟੀਮ ਇਲਾਕੇ ਵਿੱਚ ਡੀਮਾਈਨਿੰਗ ਆਪ੍ਰੇਸ਼ਨ ਚਲਾ ਰਹੀ ਸੀ। ਇਸ ਕਾਰਵਾਈ ਦਾ ਮਕਸਦ ਨਕਸਲੀਆਂ ਵੱਲੋਂ ਪਹਿਲਾਂ ਲਗਾਏ ਗਏ ਵਿਸਫੋਟਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਿਸ਼ਕ੍ਰਿਆ ਕਰਨਾ ਸੀ। ਤਲਾਸ਼ੀ ਦੌਰਾਨ ਜਵਾਨਾਂ ਨੂੰ ਇਕ ਲੁਕਿਆ ਹੋਇਆ ਆਈਈਡੀ ਮਿਲਿਆ, ਜੋ ਅਚਾਨਕ ਫਟ ਗਿਆ।

ਧਮਾਕਾ ਕਾਫੀ ਜ਼ੋਰਦਾਰ ਸੀ, ਜਿਸ ਕਾਰਨ ਤਿੰਨ ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਹੋਰ ਕਿਸੇ ਵੀ ਖਤਰੇ ਨੂੰ ਸਮੇਂ ਸਿਰ ਨਿਸ਼ਪ੍ਰਭ ਕੀਤਾ ਜਾ ਸਕੇ।

Scroll to Top